06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਬੰਦ ਦੀ ਹੜਤਾਲ ਨੂੰ ਲੈ ਕੇ ਭੁਲੱਥ ਦੇ ਬਾਜ਼ਾਰ ਮੁਕੰਮਲ ਬੰਦ

ਭੁਲੱਥ, (ਕਪੂਰਥਲਾ), 30 ਜੁਲਾਈ (ਮੇਹਰ ਚੰਦ ਸਿੱਧੂ, ਮਨਜੀਤ ਰਤਨ)- ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਬੰਦ ਦੀ ਹੜਤਾਲ ਨੂੰ ਲੈ ਕੇ ਭੁਲੱਥ ਦੇ ਬਾਜ਼ਾਰ ਮੁਕੰਮਲ ਬੰਦ...

ਅਜੀਤ ਡੈਸਕ 30-07-2026

ਭੁਲੱਥ, (ਕਪੂਰਥਲਾ), 30 ਜੁਲਾਈ (ਮੇਹਰ ਚੰਦ ਸਿੱਧੂ, ਮਨਜੀਤ ਰਤਨ)- ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਬੰਦ ਦੀ ਹੜਤਾਲ ਨੂੰ ਲੈ ਕੇ ਭੁਲੱਥ ਦੇ ਬਾਜ਼ਾਰ ਮੁਕੰਮਲ ਬੰਦ ਰਹੇ ਤੇ ਦੁਕਾਨਦਾਰਾਂ ਤੇ ਹੋਰ ਕਾਰੋਬਾਰੀ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਗਲੀਆਂ, ਸੜਕਾਂ ਤੇ ਬਾਜ਼ਾਰਾਂ ਵਿਚ ਸੁੰਨ ਪਸਰੀ ਨਜ਼ਰ ਆਈ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੁਬਾਈ ਆਗੂ ਗੁਰਪ੍ਰੀਤ ਸਿੰਘ ਚੀਦਾ ਵਲੋਂ ਸਾਥੀਆਂ ਸਮੇਤ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਦੀ ਅਗਵਾਈ ਵਿਚ ਬੰਦ ਦੀ ਹੜਤਾਲ ਨੂੰ ਭਰਵਾਂ ਸਮਰਥਨ ਦਿੱਤਾ ਗਿਆ।

ਪਿਛਲੀ ਖ਼ਬਰ ਐਲ.ਏ.ਡੀ.ਸੀ. ਨੀਤੀ ਵਿਰੁੱਧ ਦੇਸ਼ ਭਰ ਦੀਆਂ ਬਾਰ ਐਸੋਸੀਏਸ਼ਨਾਂ ਨੂੰ ‘ਨੋ ਵਰਕ’ ਅੰਦੋਲਨ ਵਿਚ ਸ਼ਾਮਿਲ ਹੋਣ ਦੀ ਅਪੀਲ ਅਗਲੀ ਖ਼ਬਰ ਰਾਸ਼ਟਰਮੰਡਲ ਖੇਡਾਂ: ਭਾਰਤ ਦੇ ਗਵਿਤ ਨੇ ਪੈਰਾ 100 ਮੀਟਰ ਦੌੜ ਵਿਚ ਜਿੱਤਿਆ ਸੋਨ ਤਗਮਾ