06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫ਼ਾਈ ਸੇਵਕਾਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ 'ਤੇ ਬਰਨਾਲਾ ਦੇ ਬਜ਼ਾਰ ਪੂਰੀ ਤਰ੍ਹਾਂ ਬੰਦ

ਬਰਨਾਲਾ, 30 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਵਿਖੇ ਸਫ਼ਾਈ ਕਾਮਿਆਂ ਉੱਪਰ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਸਫ਼ਾਈ ਸੇਵਕਾਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ....

ਅਜੀਤ ਡੈਸਕ 30-07-2026

ਬਰਨਾਲਾ, 30 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਵਿਖੇ ਸਫ਼ਾਈ ਕਾਮਿਆਂ ਉੱਪਰ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਸਫ਼ਾਈ ਸੇਵਕਾਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ 'ਤੇ ਸ਼ਹਿਰ ਬਰਨਾਲਾ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ। ਸਫ਼ਾਈ ਸੇਵਕਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਵੱਖ-ਵੱਖ ਰਾਜਨੀਤਕ ਪਾਰਟੀਆਂ, ਕਿਸਾਨ-ਮਜ਼ਦੂਰ ਜਥੇਬੰਦੀਆਂ, ਮੁਲਾਜ਼ਮ ਜਥੇਬੰਦੀਆਂ, ਵਪਾਰਕ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਵੀ ਪੂਰਾ ਸਮਰਥਨ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਦੇ ਬੰਦ ਸੱਦੇ ਨੂੰ ਡੇਰਾ ਬਾਬਾ ਨਾਨਕ ’ਚ ਭਰਵਾਂ ਹੁੰਗਾਰਾ ਅਗਲੀ ਖ਼ਬਰ ਐਲ.ਏ.ਡੀ.ਸੀ. ਨੀਤੀ ਵਿਰੁੱਧ ਦੇਸ਼ ਭਰ ਦੀਆਂ ਬਾਰ ਐਸੋਸੀਏਸ਼ਨਾਂ ਨੂੰ ‘ਨੋ ਵਰਕ’ ਅੰਦੋਲਨ ਵਿਚ ਸ਼ਾਮਿਲ ਹੋਣ ਦੀ ਅਪੀਲ