06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫਾਈ ਕਰਮਚਾਰੀਆਂ ਦੀ ਬੰਦ ਕਾਲ ਦਾ ਨਡਾਲਾ 'ਚ ਅਸਰ, ਨਹੀਂ ਖੁੱਲ੍ਹੇ ਬਾਜ਼ਾਰ

ਨਡਾਲਾ,/ਕਪੂਰਥਲਾ 30 ਜੁਲਾਈ (ਰਘਬਿੰਦਰ ਸਿੰਘ )- ਸਫਾਈ ਕਰਮਚਾਰੀਆਂ ਵਲੋਂ ਦਿੱਤੀ ਗਈ ਬੰਦ ਦੀ ਕਾਲ ਦਾ ਅਸਰ ਵੀਰਵਾਰ ਨੂੰ ਕਸਬਾ ਨਡਾਲਾ ਵਿਚ ਵੀ ਵੇਖਣ ਨੂੰ ਮਿਲਿਆ ਹੈ। ਬੰਦ ਦੇ....

ਅਜੀਤ ਡੈਸਕ 30-07-2026

ਨਡਾਲਾ,/ਕਪੂਰਥਲਾ 30 ਜੁਲਾਈ (ਰਘਬਿੰਦਰ ਸਿੰਘ )- ਸਫਾਈ ਕਰਮਚਾਰੀਆਂ ਵਲੋਂ ਦਿੱਤੀ ਗਈ ਬੰਦ ਦੀ ਕਾਲ ਦਾ ਅਸਰ ਵੀਰਵਾਰ ਨੂੰ ਕਸਬਾ ਨਡਾਲਾ ਵਿਚ ਵੀ ਵੇਖਣ ਨੂੰ ਮਿਲਿਆ ਹੈ। ਬੰਦ ਦੇ ਸਮਰਥਨ ਵਿਚ ਨਡਾਲਾ ਦੇ ਜ਼ਿਆਦਾਤਰ ਬਾਜ਼ਾਰ ਬੰਦ ਹਨ , ਜਿਸ ਕਾਰਨ ਆਮ ਲੋਕਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ । ਹਾਲਾਂਕਿ, ਜ਼ਰੂਰੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਹਨ । ਬਾਜ਼ਾਰ ਬੰਦ ਰਹਿਣ ਕਾਰਨ ਕਸਬੇ ਵਿਚ ਆਮ ਦਿਨਾਂ ਦੇ ਮੁਕਾਬਲੇ ਚਹਿਲ-ਪਹਿਲ ਵੀ ਘੱਟ ਹੈ।

ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਐਮਰਜੰਸੀ ਸੇਵਾਵਾਂ ਨੂੰ ਛੱਡ ਕੇ ਮਹਿਤਪੁਰ ਰਿਹਾ ਪੂਰਨ ਤੌਰ ’ਤੇ ਬੰਦ ਅਗਲੀ ਖ਼ਬਰ ਸਫਾਈ ਸੇਵਕ ਤੇ ਸੀਵਰਮੈਨ ਯੂਨੀਅਨ ਵਲੋ ਦਿੱਤੇ ਗਏ ਪੰਜਾਬ ਬੰਦ ਨੂੰ ਲੈ ਕੇ ਸੁਨਾਮ ਮੁਕੰਮਲ ਬੰਦ