06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਮੌਕੇ ਤਰਨ ਤਾਰਨ ਸ਼ਹਿਰ ਰਿਹਾ ਬੰਦ

ਤਰਨ ਤਾਰਨ, 30 ਜੁਲਾਈ (ਹਰਿੰਦਰ ਸਿੰਘ )- ਸਫਾਈ ਸੇਵਕ ਤੇ ਸੀਵਰਮੈਨ ਯੂਨੀਅਨ ਤਰਨ ਤਾਰਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਅੱਜ ਪੰਜਾਬ ਬੰਦ ਨੂੰ ਲੈ ਕੇ ਤਰਨ ਤਾਰਨ....

ਅਜੀਤ ਡੈਸਕ 30-07-2026

 ਤਰਨ ਤਾਰਨ, 30 ਜੁਲਾਈ (ਹਰਿੰਦਰ ਸਿੰਘ )- ਸਫਾਈ ਸੇਵਕ ਤੇ ਸੀਵਰਮੈਨ ਯੂਨੀਅਨ ਤਰਨ ਤਾਰਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਅੱਜ ਪੰਜਾਬ ਬੰਦ ਨੂੰ ਲੈ ਕੇ ਤਰਨ ਤਾਰਨ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ । ਦੁਕਾਨਦਾਰਾਂ ਨੇ ਜਿੱਥੇ ਆਪਣੀਆ ਦੁਕਾਨਾਂ ਬੰਦ ਰੱਖੀਆਂ, ਉੱਥੇ ਸਫ਼ਾਈ ਕਰਮਚਾਰੀਆਂ ਵਲੋਂ ਬਰਨਾਲਾ ਪੁਲਿਸ ਦੀ ਕਾਰਵਾਈ ਦਾ ਵਿਰੋਧ ਕੀਤਾ ।

ਪਿਛਲੀ ਖ਼ਬਰ ਬਰਨਾਲਾ ਵਿਚ ਸਫਾਈ ਸੇਵਕਾਂ ’ਤੇ ਲਾਠੀਚਾਰਜ ਦੇ ਵਿਰੋਧ ਵਿਚ ਜ਼ਿਲ੍ਹਾ ਕਪੂਰਥਲਾ ਵਿਚ ਬੰਦ ਦਾ ਮੁਕੰਮਲ ਅਸਰ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਉੱਤੇ ਲੌਂਗੋਵਾਲ ਰਿਹਾ ਬੰਦ