04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਕਾਂਗਰਸ ਤੇ ਹੋਰ ਵਿਰੋਧੀ ਸੰਸਦ ਮੈਂਬਰਾਂ ਵਲੋਂ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 30 ਜੁਲਾਈ- ਕਾਂਗਰਸ ਅਤੇ ਹੋਰ ਵਿਰੋਧੀ ਸੰਸਦ ਮੈਂਬਰਾਂ ਨੇ ਸੰਸਦ ਦੇ ਮਕਰ ਗੇਟ 'ਤੇ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਿਯੰਕਾ ਗਾਂਧੀ ਵਾਡਰਾ ਵੀ ਇਸ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ....

ਅਜੀਤ ਡੈਸਕ 30-07-2026

ਨਵੀਂ ਦਿੱਲੀ, 30 ਜੁਲਾਈ- ਕਾਂਗਰਸ ਅਤੇ ਹੋਰ ਵਿਰੋਧੀ ਸੰਸਦ ਮੈਂਬਰਾਂ ਨੇ ਸੰਸਦ ਦੇ ਮਕਰ ਗੇਟ 'ਤੇ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਿਯੰਕਾ ਗਾਂਧੀ ਵਾਡਰਾ ਵੀ ਇਸ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ। ਵਿਰੋਧੀ ਸੰਸਦ ਮੈਂਬਰਾਂ ਨੇ 20 ਜੁਲਾਈ ਨੂੰ ਸੀ.ਜੇ.ਪੀ. ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਕਾਰਵਾਈ ਲਈ ਜਵਾਬਦੇਹੀ ਦੀ ਮੰਗ ਕੀਤੀ।

ਪਿਛਲੀ ਖ਼ਬਰ ਸਕੂਲ ਬੱਸ ਨਾਲ ਹੋਈ ਟਕੱਰ ’ਚ 2 ਵਿਦਿਆਰਥੀਆਂ ਦੀ ਮੌਤ ਅਗਲੀ ਖ਼ਬਰ ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਸ਼ਾਹਕੋਟ ਮੁਕੰਮਲ ਬੰਦ