04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਕਸਬਾ ਭਾਈਰੂਪਾ ਵਿਖੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਸਮਰਥਨ ਮਿਲਿਆ

ਭਾਈਰੂਪਾ, (ਬਠਿੰਡਾ), 30 ਜੁਲਾਈ (ਵਰਿੰਦਰ ਲੱਕੀ)- ਪਿਛਲੇ ਦਿਨ੍ਹੀਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਹੋਏ ਲਾਠੀਚਾਰਜ਼ ਦੇ ਵਿਰੋਧ ’ਚ ਸਫਾਈ ਸੇਵਕਾਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ....

ਅਜੀਤ ਡੈਸਕ 30-07-2026

ਭਾਈਰੂਪਾ, (ਬਠਿੰਡਾ), 30 ਜੁਲਾਈ (ਵਰਿੰਦਰ ਲੱਕੀ)- ਪਿਛਲੇ ਦਿਨ੍ਹੀਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਹੋਏ ਲਾਠੀਚਾਰਜ਼ ਦੇ ਵਿਰੋਧ ’ਚ ਸਫਾਈ ਸੇਵਕਾਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਕਸਬਾ ਭਾਈਰੂਪਾ ਵਿਖੇ ਭਰਵਾਂ ਸਮਰਥਨ ਮਿਲਿਆ, ਜਿਥੇ ਵਪਾਰੀ ਵਰਗ ਨੇ ਸਵੇਰੇ 9:00 ਵਜੇ ਤੋਂ ਸ਼ਾਮ 4 :00 ਵਜੇ ਤੱਕ ਆਪਣੀਆਂ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ, ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਡਕੌਦਾਂ ਵਲੋਂ ਵੀ ਰੋਸ ਪ੍ਰਦਰਸ਼ਨ ’ਚ ਆਪਣੀ ਸ਼ਮੂਲੀਅਤ ਕੀਤੀ ਗਈ ।

ਪਿਛਲੀ ਖ਼ਬਰ ਸਫਾਈ ਸੇਵਕ ’ਤੇ ਸੀਵਰਮੈਨ ਯੂਨੀਅਨ ਵਲੋ ਦਿੱਤੇ ਗਏ ਪੰਜਾਬ ਬੰਦ ਨੂੰ ਲੈ ਕੇ ਸੁਨਾਮ ਮੁਕੰਮਲ ਬੰਦ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਦੇ ਸੰਬੰਧ ’ਚ ਪੰਜਾਬ ਬੰਦ ਨੂੰ ਵਪਾਰੀਆਂ ਨੇ ਦਿੱਤਾ ਸਮਰਥਨ