04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫਾਈ ਸੇਵਕ ’ਤੇ ਸੀਵਰਮੈਨ ਯੂਨੀਅਨ ਵਲੋ ਦਿੱਤੇ ਗਏ ਪੰਜਾਬ ਬੰਦ ਨੂੰ ਲੈ ਕੇ ਸੁਨਾਮ ਮੁਕੰਮਲ ਬੰਦ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 30 (ਰੁਪਿੰਦਰ ਸਿੰਘ ਸੱਗੂ)- ਸਫਾਈ ਸੇਵਕ ਤੇ ਸੀਵਰਮੈਨ ਯੂਨੀਅਨ ਸੁਨਾਮ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਅੱਜ ਪੰਜਾਬ ਬੰਦ ਨੂੰ ਲੈ ਕੇ ਸੁਨਾਮ....

ਅਜੀਤ ਡੈਸਕ 30-07-2026

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 30 (ਰੁਪਿੰਦਰ ਸਿੰਘ ਸੱਗੂ)- ਸਫਾਈ ਸੇਵਕ ਤੇ ਸੀਵਰਮੈਨ ਯੂਨੀਅਨ ਸੁਨਾਮ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਅੱਜ ਪੰਜਾਬ ਬੰਦ ਨੂੰ ਲੈ ਕੇ ਸੁਨਾਮ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ ਅਤੇ ਦੁਕਾਨਦਾਰਾਂ ਨੇ ਜਿੱਥੇ ਆਪਣੀਆ ਦੁਕਾਨਾਂ ਬੰਦ ਰੱਖੀਆਂ ਉੱਥੇ ਹੀ ਅੱਜ ਸਫ਼ਾਈ ਕਰਮਚਾਰੀਆਂ ਵਲੋਂ ਪਿਛਲੇ ਦਿਨੀਂ ਬਰਨਾਲਾ ਵਿਖੇ ਪੁਲਿਸ ਵਲੋਂ ਸਫਾਈ ਕਰਮਚਾਰੀਆਂ ਦੀ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿਚ ਬਰਨਾਲਾ ਪੁਲਿਸ ਦੇ ਖਿਲਾਫ਼ ਅੱਜ ਸ਼ਹਿਰ ਅੰਦਰ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ।

ਪਿਛਲੀ ਖ਼ਬਰ ਅੰਮ੍ਰਿਤਸਰ 'ਚ ਬੰਦ ਦੀ ਕਾਲ ਦੌਰਾਨ ਵਾਲਮੀਕੀ ਭਾਈਚਾਰੇ ਵਲੋਂ ਭੰਡਾਰੀ ਪੁੱਲ ਜਾਮ ਕਰਕੇ ਦਿੱਤਾ ਧਰਨਾ ਅਗਲੀ ਖ਼ਬਰ ਕਸਬਾ ਭਾਈਰੂਪਾ ਵਿਖੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਸਮਰਥਨ ਮਿਲਿਆ