ਪਾਤੜਾਂ, (ਪਟਿਆਲਾ), 30 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਫਾਈ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਦੌਰਾਨ 30 ਜੁਲਾਈ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਪਾਤੜਾਂ ਸ਼ਹਿਰ ਅੰਦਰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਜਿੱਥੇ ਸਫਾਈ ਮੁਲਾਜ਼ਮਾਂ ਵਲੋਂ ਸ਼ਾਂਤਮਈ ਢੰਗ ਨਾਲ ਸ਼ਹਿਰ ਅੰਦਰ ਰੋਸ ਮਾਰਚ ਕਰਦਿਆਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਕੇ ਉਹਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ ਉੱਥੇ ਹੀ ਪਾਤੜਾਂ ਸ਼ਹਿਰ ਦੇ ਜ਼ਿਆਦਾਤਰ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਕੀਤੀਆਂ। ਸਰਕਾਰੀ ਦਫਤਰ, ਸਕੂਲ ,ਬੈਂਕ, ਹਸਪਤਾਲ ਅਤੇ ਮੈਡੀਕਲ ਸਟੋਰਾਂ ਨੂੰ ਛੱਡ ਕੇ ਲਗਭਗ ਜਿਆਦਾਤਰ ਦੁਕਾਨਾਂ ਬੰਦ ਰਹੀਆਂ।
ਤਾਜ਼ਾ ਖ਼ਬਰਾਂ
Free
ਸਫਾਈ ਮੁਲਾਜ਼ਮਾ ਵਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਪਾਤੜਾਂ ਸ਼ਹਿਰ ਅੰਦਰ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ
ਪਾਤੜਾਂ, (ਪਟਿਆਲਾ), 30 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਫਾਈ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਦੌਰਾਨ 30 ਜੁਲਾਈ ਨੂੰ ਪੰਜਾਬ ਬੰਦ ਦੇ ਦਿੱਤੇ ਗਏ....
ਅਜੀਤ ਡੈਸਕ
30-07-2026