03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ਬੰਦ ਦੇ ਸੱਦੇ ਤੇ ਫਿਰੋਜ਼ਪੁਰ ਪੂਰਨ ਤੌਰ ਬੰਦ

ਫਿਰੋਜ਼ਪੁਰ, 30 ਜੁਲਾਈ (ਰਾਕੇਸ਼ ਚਾਵਲਾ)- ਸਫਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਸਫਾਈ ਕਰਮਚਾਰੀਆਂ ਵਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਫਿਰੋਜ਼ਪੁਰ....

ਅਜੀਤ ਡੈਸਕ 30-07-2026

ਫਿਰੋਜ਼ਪੁਰ, 30 ਜੁਲਾਈ (ਰਾਕੇਸ਼ ਚਾਵਲਾ)- ਸਫਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਸਫਾਈ ਕਰਮਚਾਰੀਆਂ ਵਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸਮਰਥਨ ਵਿਚ ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ, ਜਦਕਿ ਹਸਪਤਾਲਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਆਮ ਵਾਂਗ ਜਾਰੀ ਰਹੀਆਂ। ਸਫਾਈ ਕਰਮਚਾਰੀਆਂ ਵਲੋਂ ਰੋਸ ਮਾਰਚ ਕੱਢਿਆ ਜਾ ਰਿਹਾ ਹੈ l ਇਸ ਦੌਰਾਨ ਸਫਾਈ ਕਰਮਚਾਰੀਆਂ ਵਲੋਂ ਵੱਖ-ਵੱਖ ਬਾਜ਼ਾਰਾਂ ਵਿਚ ਗਸ਼ਤ ਕਰਕੇ ਬੰਦ ਨੂੰ ਸ਼ਾਂਤਮਈ ਢੰਗ ਨਾਲ ਸਫਲ ਬਣਾਉਣ ਲਈ ਲੋਕਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ।

ਪਿਛਲੀ ਖ਼ਬਰ ਕਸਬਾ ਬਾਦਸ਼ਾਹਪੁਰ ਰਿਹਾ ਮੁਕੰਮਲ ਬੰਦ ਅਗਲੀ ਖ਼ਬਰ ਸਫਾਈ ਸੇਵਕਾਂ ਦੇ ਪੰਜਾਬ ਬੰਦ ਦਾ ਪੱਟੀ ਵਿਚ ਭਰਵਾਂ ਅਸਰ, ਸ਼ਹਿਰ ਮੁਕੰਮਲ ਰਿਹਾ ਬੰਦ