03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਕਸਬਾ ਬਾਦਸ਼ਾਹਪੁਰ ਰਿਹਾ ਮੁਕੰਮਲ ਬੰਦ

ਪਾਤੜਾਂ, 30 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਫਾਈ ਮੁਲਾਜ਼ਮਾਂ ਵਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦਾ ਕਸਬਾ ਬਾਦਸ਼ਾਹਪੁਰ....

ਅਜੀਤ ਡੈਸਕ 30-07-2026

ਪਾਤੜਾਂ, 30 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਫਾਈ ਮੁਲਾਜ਼ਮਾਂ ਵਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦਾ ਕਸਬਾ ਬਾਦਸ਼ਾਹਪੁਰ ਮੁਕੰਮਲ ਤੌਰ ਉੱਤੇ ਬੰਦ ਰਿਹਾ, ਜਿਸ ਦੌਰਾਨ ਐਮਰਜੈਂਸੀ ਸੇਵਾਵਾਂ ਅਤੇ ਸਰਕਾਰੀ ਦਫਤਰਾਂ ਨੂੰ ਛੱਡ ਕੇ ਪ੍ਰਾਈਵੇਟ ਸੰਸਥਾਵਾਂ ਅਤੇ ਬਾਜ਼ਾਰ ਮੁਕੰਮਲ ਤੌਰ ਉੱਤੇ ਬੰਦ ਰਹੇ। ਇਸ ਮੌਕੇ ਪੁਲਿਸ ਚੌਂਕੀ ਬਾਦਸ਼ਾਹਪੁਰ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਦੇਖਦਿਆਂ ਸ਼ਹਿਰ ਅੰਦਰ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਤਾਂ ਜੋ ਸਥਿਤੀ ਸ਼ਾਂਤੀ ਪੂਰਵਕ ਬਣੀ ਰਹੇ ।

ਪਿਛਲੀ ਖ਼ਬਰ ਪੰਜਾਬ ਪੇਪਰ ਲੀਕ ’ਤੇ ਹੰਗਾਮਾ, ਦਿੱਲੀ ਵਿਚ ਭਾਜਪਾ ਵਰਕਰਾਂ ਦੀ ਪੁਲਿਸ ਨਾਲ ਝੜਪ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਤੇ ਫਿਰੋਜ਼ਪੁਰ ਪੂਰਨ ਤੌਰ ਬੰਦ