03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਬਠਿੰਡਾ 'ਚ ਬੰਦ ਨੂੰ ਭਰਵਾਂ ਹੁੰਗਾਰਾ

ਬਠਿੰਡਾ, 30 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਬਰਨਾਲਾ ਘਟਨਾ ਦੇ ਵਿਰੋਧ ਵਿਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਬਠਿੰਡਾ 'ਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਲਗਭਗ ਸਾਰੇ ਬਾਜ਼ਾਰ ਪੂਰਨ...

ਅਜੀਤ ਡੈਸਕ 30-07-2026

ਬਠਿੰਡਾ, 30 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਬਰਨਾਲਾ ਘਟਨਾ ਦੇ ਵਿਰੋਧ ਵਿਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਬਠਿੰਡਾ 'ਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਲਗਭਗ ਸਾਰੇ ਬਾਜ਼ਾਰ ਪੂਰਨ ਤੌਰ 'ਤੇ ਬੰਦ ਰਹੇ। ਇਸ ਦੌਰਾਨ ਸਫਾਈ ਸੇਵਕਾਂ ਨੇ ਸ਼ਹਿਰ 'ਚ ਰੋਸ ਮੁਜ਼ਾਹਰਾ ਕਰਦਿਆਂ ਬਰਨਾਲਾ ਲਾਠੀਚਾਰਜ ਦੇ ਕਥਿਤ ਮੁੱਖ ਦੋਸ਼ੀ ਡੀ.ਐਸ.ਪੀ. ਖ਼ਿਲਾਫ਼ ਕੇਸ ਦਰਜ ਕਰਨ ਅਤੇ ਆਪਣੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਭਰਾਤਰੀ ਜਥੇਬੰਦੀਆਂ ਨੇ ਸਹਿਯੋਗ ਦਿੱਤਾ!

ਪਿਛਲੀ ਖ਼ਬਰ ਗੜ੍ਹਸ਼ੰਕਰ ਦੇ ਬਾਜ਼ਾਰ ਮੁਕੰਮਲ ਬੰਦ, ਆਵਾਜਾਈ ਜਾਰੀ ਅਗਲੀ ਖ਼ਬਰ ਹਰਸਾ ਛੀਨਾ- ਰਾਜਾਸਾਂਸੀ ਅਤੇ ਆਸ ਪਾਸ ਦੇ ਖੇਤਰਾਂ ਵਿਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ