02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ਬੰਦ ਦੇ ਸੱਦੇ ’ਤੇ ਰਾਏਕੋਟ ਸ਼ਹਿਰ ਮੁਕੰਮਲ ਬੰਦ ਰਿਹਾ

ਰਾਏਕੋਟ 30 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਸਫਾਈ ਮੁਲਾਜ਼ਮਾਂ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਰਾਏਕੋਟ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ, ਜਿਸ ਦੌਰਾਨ ਐਮਰਜੈਂਸੀ ਸੇਵਾਵਾਂ....

ਅਜੀਤ ਡੈਸਕ 30-07-2026

ਰਾਏਕੋਟ 30 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਸਫਾਈ ਮੁਲਾਜ਼ਮਾਂ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਰਾਏਕੋਟ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ, ਜਿਸ ਦੌਰਾਨ ਐਮਰਜੈਂਸੀ ਸੇਵਾਵਾਂ ਅਤੇ ਸਰਕਾਰੀ ਦਫਤਰਾਂ ਨੂੰ ਛੱਡ ਕੇ ਪ੍ਰਾਈਵੇਟ ਸੰਸਥਾਵਾਂ ਅਤੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ।ਇਸ ਮੌਕੇ ਪੁਲਿਸ ਥਾਣਾ ਸਿਟੀ ਰਾਏਕੋਟ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਦੇਖਦਿਆਂ ਸ਼ਹਿਰ ਅੰਦਰ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਤਾਂ ਜੋ ਸਥਿਤੀ ਸ਼ਾਂਤੀਪੂਰਵਕ ਬਣੀ ਰਹੇ।

ਪਿਛਲੀ ਖ਼ਬਰ ਰਾਜ ਸਭਾ ’ਚ ਪੇਸ਼ ਹੋਇਆ ਪੇਪਰ ਲੀਕ ਸੋਧ ਬਿੱਲ ਅਗਲੀ ਖ਼ਬਰ ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲਣ ਨੂੰ ਲੈ ਕੇ ਭਖੀ ਸਿਆਸਤ