04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਅੱਜ ਸੁਨਾਮ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 31 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਦਾ ਦੌਰਾ ਕਰਨਗੇ। ਉਹ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਭੇਟ ਕਰਨਗੇ। ਇਸ ਦੇ ਨਾਲ ਹੀ....

ਅਜੀਤ ਡੈਸਕ 31-07-2026

ਚੰਡੀਗੜ੍ਹ, 31 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਦਾ ਦੌਰਾ ਕਰਨਗੇ। ਉਹ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਭੇਟ ਕਰਨਗੇ। ਇਸ ਦੇ ਨਾਲ ਹੀ ਉਹ ਸੁਨਾਮ ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ।

ਪਿਛਲੀ ਖ਼ਬਰ ਮਾਨਸੂਨ ਸੈਸ਼ਨ ਦਾ ਅੱਜ 10ਵਾਂ ਦਿਨ: ਲੋਕ ਸਭਾ ਵਿਚ ਰਾਹੁਲ ਗਾਂਧੀ ਵਿਰੁੱਧ ਵਿਸ਼ੇਸ਼ ਅਧਿਕਾਰ ਨੋਟਿਸ ਅਗਲੀ ਖ਼ਬਰ ⭐️ਮਾਣਕ ਮੋਤੀ ⭐️