04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪ੍ਰਿਅੰਕਾ ਗਾਂਧੀ ਸਮੇਤ ਹੋਰਾਂ ਵਿਰੋਧੀ ਧਿਰਾਂ ਵਲੋਂ ਸੰਸਦ ਦੇ ਮਕਰ ਦੁਆਰ ਬਾਹਰ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 31 ਜੁਲਾਈ- ਪ੍ਰਿਅੰਕਾ ਗਾਂਧੀ ਵਾਡਰਾ ਅਤੇ ਹੋਰਾਂ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ 20 ਜੁਲਾਈ ਨੂੰ ਸੀ.ਜੇ.ਪੀ. ਪ੍ਰਦਰਸ਼ਨਕਾਰੀਆਂ ਵਿਰੁੱਧ 'ਪੁਲਿਸ ਕਾਰਵਾਈ' ਨੂੰ ਲੈ ਕੇ ਕੇਂਦਰੀ...

ਅਜੀਤ ਡੈਸਕ 31-07-2026

ਨਵੀਂ ਦਿੱਲੀ, 31 ਜੁਲਾਈ- ਪ੍ਰਿਅੰਕਾ ਗਾਂਧੀ ਵਾਡਰਾ ਅਤੇ ਹੋਰਾਂ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ 20 ਜੁਲਾਈ ਨੂੰ ਸੀ.ਜੇ.ਪੀ. ਪ੍ਰਦਰਸ਼ਨਕਾਰੀਆਂ ਵਿਰੁੱਧ 'ਪੁਲਿਸ ਕਾਰਵਾਈ' ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਸੰਸਦ ਦੇ ਮਕਰ ਦੁਆਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ।

ਪਿਛਲੀ ਖ਼ਬਰ ਪੁਲਿਸ ਵਲੋਂ ਅੰਬ ਸਾਹਿਬ ਕਲੋਨੀ ਦੇ ਨਸ਼ਾ ਪੀੜਤਾਂ ਨੂੰ ਮੁੜ ਵਸੇਬਾ ਕੇਂਦਰ ਵਿਚ ਕਰਵਾਇਆ ਦਾਖਲ ਅਗਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ 3 ਅਗਸਤ ਤੱਕ ਭਾਰੀ ਮੀਂਹ ਦੀ ਸੰਭਾਵਨਾ