02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਬੇਸਹਾਰਾ ਪਸ਼ੂਆਂ ਕਾਰਨ ਹਾਦਸਿਆਂ ’ਚ ਮੁਆਵਜ਼ੇ ਲਈ ਵਿਧੀ ਤਿਆਰ ਕਰੋ-ਸੁਪਰੀਮ ਕੋਰਟ

ਨਵੀਂ ਦਿੱਲੀ, 31 ਜੁਲਾਈ (ਪੀ.ਟੀ.ਆਈ)-ਸੜਕਾਂ ‘ਤੇ ਬੇਸਹਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੇ ਹਾਦਸਿਆਂ ਵਿਚ ਮੁਆਵਜ਼ੇ ਦੀ ਅਦਾਇਗੀ ਲਈ ਇੱਕ ਵਿਧੀ ਤਿਆਰ ਕਰਨ।ਜਸਟਿਸ ਸੰਜੇ ਕਰੋਲ ਅਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ...

ਅਜੀਤ ਡੈਸਕ 01-08-2026

ਨਵੀਂ ਦਿੱਲੀ, 31 ਜੁਲਾਈ (ਪੀ.ਟੀ.ਆਈ)-ਸੜਕਾਂ ‘ਤੇ ਬੇਸਹਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੇ ਹਾਦਸਿਆਂ ਵਿਚ ਮੁਆਵਜ਼ੇ ਦੀ ਅਦਾਇਗੀ ਲਈ ਇੱਕ ਵਿਧੀ ਤਿਆਰ ਕਰਨ।ਜਸਟਿਸ ਸੰਜੇ ਕਰੋਲ ਅਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ਦੀ ਬੈਂਚ ਨੇ ਕਈ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਪਸ਼ੂਆਂ ਦੇ ਮਾਲਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਉਹ ਹਰ ਦਿਨ ਦੇ ਅੰਤ ਵਿਚ ਆਪਣੇ ਨਿਰਧਾਰਤ ਟਿਕਾਣਿਆਂ ‘ਤੇ ਵਾਪਸ ਪਰਤਣ।

ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਉਮਰ ਅਬਦੁੱਲਾ ਨੂੰ ਆਪਣੀ ਪਤਨੀ ਨਾਲ ਵਿਆਹ ਖ਼ਤਮ ਕਰਨ ਦੀ ਇਜਾਜ਼ਤ ਅਗਲੀ ਖ਼ਬਰ ਮੋਦੀ ਵਲੋਂ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਨਾਲ ਫ਼ੋਨ ’ਤੇ ਗੱਲਬਾਤ