02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕੁਲਗਾਮ ਘਟਨਾਕ੍ਰਮ: ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਲੋਂ ਆਰਥਿਕ ਮਦਦ ਦਾ ਐਲਾਨ

ਸ੍ਰੀਨਗਰ, 1 ਅਗਸਤ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਦਫ਼ਤਰ ਨੇ ਟਵੀਟ ਕਰ ਕਿਹਾ ਕਿ ਮੁੱਖ ਮੰਤਰੀ ਨੇ ਕੁਲਗਾਮ ਵਿਚ ਦੋ ਮਜ਼ਦੂਰਾਂ ਦੀ ਘਿਨਾਉਣੀ ਹੱਤਿਆ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਮਾਸੂਮ...

ਅਜੀਤ ਡੈਸਕ 01-08-2026

ਸ੍ਰੀਨਗਰ, 1 ਅਗਸਤ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਦਫ਼ਤਰ ਨੇ ਟਵੀਟ ਕਰ ਕਿਹਾ ਕਿ ਮੁੱਖ ਮੰਤਰੀ ਨੇ ਕੁਲਗਾਮ ਵਿਚ ਦੋ ਮਜ਼ਦੂਰਾਂ ਦੀ ਘਿਨਾਉਣੀ ਹੱਤਿਆ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਮਾਸੂਮ ਜਾਨਾਂ ਦੇ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਉਨ੍ਹਾਂ ਮ੍ਰਿਤਕਾਂ ਦੇ ਨੇੜਲੇ ਰਿਸ਼ਤੇਦਾਰਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਹਰੇਕ ਨੂੰ 10 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਹਤ ਦਾ ਐਲਾਨ ਕੀਤਾ। ਇਹ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀ ਜਾਣ ਵਾਲੀ 6 ਲੱਖ ਰੁਪਏ ਦੀ ਤੁਰੰਤ ਸਹਾਇਤਾ ਤੋਂ ਇਲਾਵਾ ਹੋਵੇਗੀ।

ਪਿਛਲੀ ਖ਼ਬਰ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਪਰਵਾਸੀ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਡੇਰਾਬੱਸੀ ਵਿਖੇ 13 ਸਾਲਾਂ ਨਾਬਾਲਗ ਲੜਕੀ ਨਾਲ ਸ਼ੋਸ਼ਣ ਦੇ ਦੋਸ਼ਾਂ ਅਧੀਨ ਵਿਅਕਤੀ ਖਿਲਾਫ਼ ਮਾਮਲਾ ਦਰਜ