02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਾਬਕਾ ਵਿਧਾਇਕ ਮਦਨਲਾਲ ਜਲਾਲਪੁਰ ਕਾਂਗਰਸ ਪਾਰਟੀ ’ਚੋਂ ਮੁਅੱਤਲ

ਪਟਿਆਲਾ, 1 ਅਗਸਤ (ਗੁਰਪ੍ਰੀਤ ਸਿੰਘ ਚੱਠਾ)- ਕਾਂਗਰਸ ਪਾਰਟੀ ਵਲੋਂ ਪਟਿਆਲਾ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਗੈਰ ...

ਅਜੀਤ ਡੈਸਕ 01-08-2026

ਪਟਿਆਲਾ, 1 ਅਗਸਤ (ਗੁਰਪ੍ਰੀਤ ਸਿੰਘ ਚੱਠਾ)- ਕਾਂਗਰਸ ਪਾਰਟੀ ਵਲੋਂ ਪਟਿਆਲਾ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਗੈਰ ਜ਼ਿੰਮੇਵਾਰ ਬਿਆਨ ਦੇਣ ਕਾਰਨ ਪਾਰਟੀ ਅਨੁਸ਼ਾਸਨ ਭੰਗ ਕਰਨ ਤਹਿਤ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪਾਰਟੀ ’ਚੋਂ ਮੁਅਤਲ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਹਲਕਾ ਮਜੀਠਾ ਦੇ ਪਿੰਡ ਸੋਹੀਆ ਕਲਾਂ ਨੇੜਿਓਂ 20 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਕਲਸ਼ ਸ਼ੋਭਾ ਯਾਤਰਾ ਦਾ ਪੰਜਾਬ ਦੇ ਡੇਰਾਬੱਸੀ ਹਲਕੇ 'ਚ ਭਰਵਾਂ ਸਵਾਗਤ