02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

‘ਆਪ’ ਜੋ ਕਹਿੰਦੀ ਹੈ, ਉਹ ਹਕੀਕਤ ’ਚ ਲਾਗੂ ਕਰਕੇ ਦਿਖਾਉਂਦੀ ਹੈ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 1 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕੀਤਾ ਗਿਆ ਇਕ ਹੋਰ ਅਹਿਮ ਵਾਅਦਾ ਅੱਜ ਅਸੀਂ....

ਅਜੀਤ ਡੈਸਕ 01-08-2026

ਚੰਡੀਗੜ੍ਹ, 1 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕੀਤਾ ਗਿਆ ਇਕ ਹੋਰ ਅਹਿਮ ਵਾਅਦਾ ਅੱਜ ਅਸੀਂ ਪੂਰਾ ਕਰ ਦਿੱਤਾ ਹੈ। 1 ਜੁਲਾਈ ਨੂੰ 33 ਲੱਖ ਔਰਤਾਂ ਨੂੰ ਸਨਮਾਨ ਰਾਸ਼ੀ ਦੇਣ ਤੋਂ ਬਾਅਦ, ਅੱਜ 35.5 ਲੱਖ ਹੋਰ ਮਹਿਲਾਵਾਂ ਦੇ ਖਾਤਿਆਂ 'ਚ ਪੈਸੇ ਭੇਜ ਦਿੱਤੇ ਗਏ ਹਨ... ਲੇਟ ਫਾਰਮ ਭਰਨ ਵਾਲੀਆਂ ਭੈਣਾਂ ਨੂੰ ਵੀ 3 ਮਹੀਨਿਆਂ ਦੀ ਰਾਸ਼ੀ ਇਕੱਠੀ ਮਿਲੇਗੀ... ਇਹ ਤੁਹਾਡਾ ਆਪਣਾ ਹੱਕ ਹੈ, ਹੁਣ ਆਪਣੀਆਂ ਤੇ ਆਪਣੇ ਬੱਚਿਆਂ ਦੀਆਂ ਲੋੜਾਂ ਲਈ ਤੁਹਾਨੂੰ ਕਿਸੇ 'ਤੇ ਨਿਰਭਰ ਨਹੀਂ ਰਹਿਣਾ ਪਵੇਗਾ...
'ਆਮ ਆਦਮੀ ਪਾਰਟੀ' ਜੋ ਕਹਿੰਦੀ ਹੈ, ਉਹ ਹਕੀਕਤ ਵਿਚ ਲਾਗੂ ਕਰਕੇ ਦਿਖਾਉਂਦੀ ਹੈ।
ਇਨਕਲਾਬ ਜ਼ਿੰਦਾਬਾਦ!

ਪਿਛਲੀ ਖ਼ਬਰ ਮੀਰੀ-ਪੀਰੀ ਖਾਲਸਾ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ਤੇ ਭਰਵਾਂ ਸਵਾਗਤ ਅਗਲੀ ਖ਼ਬਰ ਰਾਸ਼ਟਰਮੰਡਲ ਖ਼ੇਡਾਂ: ਭਾਰਤ ਦੇ ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ’ਚ ਜਿੱਤਿਆ ਚਾਂਦੀ ਦਾ ਤਗਮਾ