02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜ਼ਿਲ੍ਹਾ ਬਾਰ ਸੰਗਰੂਰ ਦਾ ਧਰਨਾ ਤੇ ਭੁੱਖ ਹੜਤਾਲ ਜਾਰੀ

ਸੰਗਰੂਰ, 1 ਅਗਸਤ (ਧੀਰਜ ਪਸੋਰੀਆ)- ਐਲ. ਏ. ਡੀ. ਸੀ. ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ...

ਅਜੀਤ ਡੈਸਕ 01-08-2026

ਸੰਗਰੂਰ, 1 ਅਗਸਤ (ਧੀਰਜ ਪਸੋਰੀਆ)- ਐਲ. ਏ. ਡੀ. ਸੀ. ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਵਲੋਂ 7 ਜੁਲਾਈ ਤੋਂ ਧਰਨਾ ਅਤੇ ਭੁੱਖ ਹੜਤਾਲ ਲਗਾਤਾਰ ਜਾਰੀ ਹੈ।

ਅੱਜ ਧਰਨੇ ਨੂੰ ਜਿਲ੍ਹਾ ਬਾਰ ਸੰਗਰੂਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ, ਸੈਕਟਰੀ ਸਿਮਰਨਦੀਪ ਸਿੰਘ ਬਲੱਗਣ, ਸੁਰਜੀਤ ਸਿੰਘ ਗਰੇਵਾਲ, ਲਲਿਤ ਕੁਮਾਰ ਗਰਗ, ਦਲਜੀਤ ਸਿੰਘ ਸੇਖੋ, ਵਿਕਰਮਜੀਤ ਸਿੰਘ, ਗੁਰਵਿੰਦਰਜੀਤ ਢੀਂਡਸਾ, ਹਰਪ੍ਰੀਤ ਸ਼ੈਲੀ,ਗੁਰਵਿੰਦਰ ਆਲੂਵਾਲੀਆ, ਬਲਜੀਤ ਸਿੰਘ, ਮਨਪ੍ਰੀਤ ਸਿੰਘ ਨਮੋਲ,ਅੰਸ਼ਮਦਾਨ, ਗੁਰਪ੍ਰੀਤ ਵਾਲੀਆ, ਸਾਹਿਲ ਸਾਰਦਾ,, ਮਨਪ੍ਰੀਤ ਕੌਰ, ਓਂਕਾਰ ਮਾਨ, ਗੁਰਦੀਪ ਸਿੰਘ ਜਵੰਦਾ, ਬਲਵਿੰਦਰ ਸਿੰਘ ਕੰਬੋਜ ਨੇ ਸੰਬੋਧਨ ਕੀਤਾ।

ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਕਲਸ਼ ਸ਼ੋਭਾ ਯਾਤਰਾ ਦਾ ਡੇਰਾਬੱਸੀ 'ਚ ਭਰਵਾਂ ਸਵਾਗਤ ਅਗਲੀ ਖ਼ਬਰ ਪ੍ਰੀਤੀ ਪਵਾਰ ਤੇ ਜੈਸਮੀਨ ਨੇ ਜਿੱਤੇ ਸੋਨੇ ਦੇ ਤਗਮੇ