02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਫਾਈ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋਈ

ਲੁਧਿਆਣਾ, 1ਅਗਸਤ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਵਿਚ ਬੀਤੇ ਦਿਨਾਂ ਤੋਂ ਸਫਾਈ ਕਰਮਚਾਰੀਆਂ ਦੀ ਲੰਬੇ...

ਅਜੀਤ ਡੈਸਕ 01-08-2026

ਲੁਧਿਆਣਾ, 1ਅਗਸਤ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਵਿਚ ਬੀਤੇ ਦਿਨਾਂ ਤੋਂ ਸਫਾਈ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਗਈ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨਗਰ ਨਿਗਮ ਦੀਆਂ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਮੀਟਿੰਗਾਂ ਉਪਰੰਤ ਬੈਂਸ ਵਲੋਂ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ ।

ਅਗਲੀ ਖ਼ਬਰ ਪੁੱਤ ਦੇ ਸਾਹਮਣੇ ਹੋਈ ਥਾਰ ਦੀ ਟੱਕਰ ਨਾਲ ਮਾਂ ਦੀ ਮੌਤ, ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ