ਨਵੀਂ ਦਿੱਲੀ, 2 ਅਗਸਤ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਪੀਬੀਜੀ ਸੋਲਜਰਐਥਨ ਨੂੰ ਵਰਚੁਅਲੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮਿਜ਼ੋਰਮ ਦੇ ਰਾਜਪਾਲ ਜਨਰਲ (ਡਾ.) ਵੀਕੇ ਸਿੰਘ ਵੀ ਉੱਥੇ ਮੌਜੂਦ ਸਨ।ਭਾਰਤ ਦੀਆਂ ਹਥਿਆਰਬੰਦ ਸੈਨਾਵਾਂ' ਥੀਮ 'ਤੇ ਅਧਾਰਤ, ਇਸ ਆਯੋਜਨ ਦਾ ਮਕਸਦ ਨਾਗਰਿਕਾਂ ਅਤੇ ਹਥਿਆਰਬੰਦ ਸੈਨਾਵਾਂ ਵਿਚਕਾਰ ਸੰਬੰਧਾਂ ਨੂੰ ਮਜ਼ਬੂਤ ਕਰਨਾ ਹੈ। ਦੇਸ਼ ਦੇ ਬਹਾਦਰ ਸੈਨਿਕਾਂ ਦੀ ਹਿੰਮਤ, ਸਮਰਪਣ ਅਤੇ ਕੁਰਬਾਨੀ ਦਾ ਸਨਮਾਨ ਕਰਨਾ ਅਤੇ ਨਾਗਰਿਕਾਂ ਨੂੰ ਉਨ੍ਹਾਂ ਪ੍ਰਤੀ ਏਕਤਾ ਦਿਖਾਉਣ ਲਈ ਪ੍ਰੇਰਿਤ ਕਰਨਾ ਹੈ। ਇਹ ਆਯੋਜਨ 'ਰਨ ਫਾਰ ਸੋਲਜਰਜ਼, ਰਨ ਵਿਦ ਸੋਲਜਰਜ਼' ਦੀ ਭਾਵਨਾ 'ਤੇ ਅਧਾਰਤ ਹੈ।
ਤਾਜ਼ਾ ਖ਼ਬਰਾਂ
Free
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਪੀਬੀਜੀ ਸੋਲਜਰਐਥਨ ਨੂੰ ਦਿਖਾਈ ਹਰੀ ਝੰਡੀ
ਨਵੀਂ ਦਿੱਲੀ, 2 ਅਗਸਤ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਪੀਬੀਜੀ ਸੋਲਜਰਐਥਨ ਨੂੰ ਵਰਚੁਅਲੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮਿਜ਼ੋਰਮ ਦੇ ਰਾਜਪਾਲ ਜਨਰਲ (ਡਾ.) ਵੀਕੇ ਸਿੰਘ ਵੀ ਉੱਥੇ ਮੌਜੂਦ...
ਅਜੀਤ ਡੈਸਕ
02-08-2026