02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਲੁਧਿਆਣਾ ਦੇ ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੋ ਸਕੂਲ ਆਫ਼ ਐਮੀਨੈਂਸ ਦਾ ਕਰਨਗੇ ਉਦਘਾਟਨ

ਚੰਡੀਗੜ੍ਹ, 2 ਅਗਸਤ - ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਜਾਰੀ ਹੈ। ਇਸ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਆਪਣੇ ਦੌਰੇ ਦੌਰਾਨ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ।ਉਹ ਕਿਦਵਈ ਨਗਰ ਅਤੇ ਮਿਲਰਗੰਜ...

ਅਜੀਤ ਡੈਸਕ 02-08-2026

ਚੰਡੀਗੜ੍ਹ, 2 ਅਗਸਤ - ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਜਾਰੀ ਹੈ। ਇਸ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਆਪਣੇ ਦੌਰੇ ਦੌਰਾਨ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ।ਉਹ ਕਿਦਵਈ ਨਗਰ ਅਤੇ ਮਿਲਰਗੰਜ ਵਿੱਚ ਸਕੂਲ ਆਫ਼ ਐਮੀਨੈਂਸ ਦੀਆਂ ਨਵੀਆਂ ਇਮਾਰਤਾਂ ਦਾ ਉਦਘਾਟਨ ਕਰਨਗੇ।ਲੁਧਿਆਣਾ ਜ਼ਿਲ੍ਹਾ 16 ਸਕੂਲ ਆਫ਼ ਐਮੀਨੈਂਸ ਦੇ ਨਾਲ ਚੋਟੀ ਦਾ ਜ਼ਿਲ੍ਹਾ ਬਣ ਗਿਆ ਹੈ।ਮੁੱਖ ਮੰਤਰੀ ਮਾਨ ਉਦਘਾਟਨ ਦੌਰਾਨ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਸਿੱਧੀ ਗੱਲਬਾਤ ਕਰਨਗੇ।

ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ 26ਵੇਂ ਦਿਨ 'ਚ ਦਾਖ਼ਲ ਅਗਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਪੀਬੀਜੀ ਸੋਲਜਰਐਥਨ ਨੂੰ ਦਿਖਾਈ ਹਰੀ ਝੰਡੀ