02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਚੰਡੀਗੜ੍ਹ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ (ਭਾਜਪਾ)...

ਅਜੀਤ ਡੈਸਕ 02-08-2026

ਚੰਡੀਗੜ੍ਹ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਸਹਿਮਤੀ ਨਾਲ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋ ਵਲੋਂ ਜ਼ਿਲ੍ਹਾ ਫ਼ਰੀਦਕੋਟ ਤੋਂ ਸੰਦੀਪ ਸਿੰਘ ਬਰਾੜ, ਹੁਸ਼ਿਆਰਪੁਰ (ਦਿਹਾਤੀ) ਤੋਂ ਸੰਜੀਵ ਮਨਹਾਸ, ਹੁਸ਼ਿਆਰਪੁਰ (ਸ਼ਹਿਰੀ) ਤੋਂ ਨੇਤੇਨ ਗੁਪਤਾ ਨੰਨੂ, ਖੰਨਾ ਤੋਂ ਅਨੂਪ ਸ਼ਰਮਾ, ਸ੍ਰੀ ਮੁਕਤਸਰ ਸਾਹਿਬ ਤੋਂ ਕੁਲਦੀਪ ਸਿੰਘ ਭੰਗੇਵਾਲਾ ਅਤੇ ਸੰਗਰੂਰ-1 ਤੋਂ ਸਰਜੀਵਨ ਜਿੰਦਲ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਪਿਛਲੀ ਖ਼ਬਰ ਰਿਸ਼ਤੇਦਾਰ ਨੇ ਹੀ ਘਰ ਵਿਚ ਕੀਤੀ ਚੋਰੀ, ਮੋਟਰਸਾਈਕਲ ਤੇ ਮੋਬਾਈਲ ਕੀਤਾ ਚੋਰੀ, ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਇਤਿਹਾਸਿਕ ਗੁਰਦੁਆਰਾ ਗੁਰੂ ਕਾ ਬਾਗ਼ ਘੁੱਕੇਵਾਲੀ ਨੂੰ ਜਾਣ ਵਾਲੀ ਮੁੱਖ ਸੜਕ ਦਾ ਰੱਖਿਆ ਨੀਂਹ ਪੱਥਰ