03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੰਨੀ ਦਿਉਲ

ਅੰਮ੍ਰਿਤਸਰ, 3 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ) - ਬਾਲੀਵੁੱਡ ਅਦਾਕਾਰ ਸੰਨੀ ਦਿਉਲ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ...

ਅਜੀਤ ਡੈਸਕ 03-08-2026

ਅੰਮ੍ਰਿਤਸਰ, 3 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ) - ਬਾਲੀਵੁੱਡ ਅਦਾਕਾਰ ਸੰਨੀ ਦਿਉਲ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ ਨੇ ਸੰਨੀ ਦਿੳਲ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਸੰਨੀ ਦਿਓਲ ਨੇ ਗੁਰੂ ਸਾਹਿਬ ਜੀ ਦੀਆਂ ਨਿਸ਼ਾਨੀਆਂ ਦੇ ਵੀ ਦਰਸ਼ਨ ਕੀਤੇ।

ਪਿਛਲੀ ਖ਼ਬਰ ਕੈਲਗਰੀ ਗੁਰੂਘਰ ਪੰਜਾਬ ਤੋ ਗੁਰਬਾਣੀ ਕੀਰਤਨ ਦੀਆਂ ਸੇਵਾਵਾਂ ਨਿਭਾਉਣ ਆਏ ਰਾਗੀ ਸਤਨਾਮ ਸਿੰਘ ਦਾ ਦਿਲ ਦਾ ਦੌਰਾ ਪੈਣ ਕਰਕੇ... ਅਗਲੀ ਖ਼ਬਰ ⭐️ਮਾਣਕ ਮੋਤੀ ⭐️