ਚੰਡੀਗੜ੍ਹ, 3 ਅਗਸਤ - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸ਼ੁਰੂਆਤ ਵਿਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਚੰਡੀਗੜ੍ਹ, 3 ਅਗਸਤ - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸ਼ੁਰੂਆਤ ਵਿਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ...