03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ

ਅੰਮ੍ਰਿਤਸਰ, 3 ਅਗਸਤ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਡਾਕਟਰ ਦਲਬੀਰ ਸਿੰਘ ਵੇਰਕਾ ਅਤੇ ਉਨਾਂ ਦੇ ਭਰਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ...

ਅਜੀਤ ਡੈਸਕ 03-08-2026

ਅੰਮ੍ਰਿਤਸਰ, 3 ਅਗਸਤ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਡਾਕਟਰ ਦਲਬੀਰ ਸਿੰਘ ਵੇਰਕਾ ਅਤੇ ਉਨਾਂ ਦੇ ਭਰਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਦਾ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਜਲੂਪੁਰ ਨੇ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੀਡੀਆ ਸਲਾਹਕਾਰ ਸ਼ਮਸ਼ੇਰ ਸਿੰਘ ਪੱਧਰੀ ਸਮੇਤ ਹੋਰ ਆਗੂ ਹਾਜ਼ਰ ਸਨ।

 

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਮੁੜ ਤੋਂ ਸ਼ੁਰੂ ਅਗਲੀ ਖ਼ਬਰ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਚਾਚੇ ਨੇ ਭਤੀਜੇ ਦੇ ਮਾਰੀ ਗੋਲੀ