ਜਲੰਧਰ, 3 ਅਗਸਤ - ਜਲੰਧਰ ਵਿਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਇਸ ਮੀਂਹ ਨੇ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕਾਫੀ ਰਾਹਤ ਦਿੱਤੀ ਹੈ।
ਤਾਜ਼ਾ ਖ਼ਬਰਾਂ
Free
ਜਲੰਧਰ ਵਿਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਸ਼ੁਰੂ
ਜਲੰਧਰ, 3 ਅਗਸਤ - ਜਲੰਧਰ ਵਿਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਇਸ ਮੀਂਹ ਨੇ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕਾਫੀ ਰਾਹਤ...
ਅਜੀਤ ਡੈਸਕ
03-08-2026