03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 3 ਅਗਸਤ- ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਸਫਾਈ...

ਅਜੀਤ ਡੈਸਕ 03-08-2026

ਚੰਡੀਗੜ੍ਹ, 3 ਅਗਸਤ- ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋ ਗਈ ਹੈ। 

ਇਹ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ ਹੈ। ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਬਹੁਤੀਆਂ ਮੰਗਾਂ ਮੰਨੀਆਂ ਗਈਆਂ। ਮੰਤਰੀ ਬੈਂਸ ਨੇ ਕਿਹਾ ਕਿ ਹੜਤਾਲ ਦੌਰਾਨ ਪੰਜਾਬ ਭਰ ਵਿਚ ਇਕੱਠਾ ਹੋਇਆ ਕੂੜਾ ਅਗਲੇ 24 ਘੰਟਿਆਂ ਵਿਚ ਸਾਫ਼ ਕਰ ਦਿੱਤਾ ਜਾਵੇਗਾ।  

ਪਿਛਲੀ ਖ਼ਬਰ ਨਹਿਰੀ ਪਾਣੀ ਦੇ ਪ੍ਰੋਜੈਕਟ ਵਿਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕੰਪਨੀ ਜਨਤਾ ਨੂੰ ਪਰੇਸ਼ਾਨ ਕਰਨਾ ਬੰਦ ਕਰੇ -... ਅਗਲੀ ਖ਼ਬਰ ਨਾਬਾਲਿਗ ਲੜਕੀ ਅਤੇ ਉਸਦੇ ਪਰਿਵਾਰ ਵਲੋਂ ਅਧਿਆਪਕ ਤੇ ਜ਼ਬਰ ਜ਼ਨਾਹ ਦੇ ਦੋਸ਼ ਲਗਾਏ ਗਏ