03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਤਪਾ ਮੰਡੀ ਵਿਖੇ ਪਏ ਭਾਰੀ ਮੀਹ ਕਾਰਣ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਕਿਸਾਨ ਹੋਏ ਬਾਗੋਬਾਗ

ਤਪਾ ਮੰਡੀ (ਬਰਨਾਲਾ), 3 ਅਗਸਤ (ਵਿਜੇ ਸ਼ਰਮਾ)- ਮਾਲਵਾ ਦੇ ਤਪਾ ਖੇਤਰ ਅੰਦਰ ਦੋ....

ਅਜੀਤ ਡੈਸਕ 03-08-2026

ਤਪਾ ਮੰਡੀ (ਬਰਨਾਲਾ), 3  ਅਗਸਤ (ਵਿਜੇ ਸ਼ਰਮਾ)- ਮਾਲਵਾ ਦੇ ਤਪਾ ਖੇਤਰ ਅੰਦਰ ਦੋ ਘੰਟੇ ਲਗਾਤਾਰ ਭਾਰੀ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਅਤੇ ਕਿਸਾਨਾਂ ਦੇ ਚਿਹਰਿਆਂ ਤੇ ਰੌਣਕ ਦੇਖਣ ਨੂੰ ਮਿਲੀ ਉੱਥੇ ਹੀ ਤਪਾ ਪੂਰਾ ਜਲਥਲ ਹੋ ਗਿਆ।

ਆਲੇ ਦੁਆਲੇ ਪਿੰਡਾਂ ਤੋਂ ਵੀ ਖ਼ਬਰ ਹੈ ਤਪਾ ਖੇਤਰ ਅੰਦਰ ਭਾਰੀ ਬਰਸਾਤ ਹੋਣ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ ਅਤੇ ਝੋਨੇ ਦੀ ਫ਼ਸਲ ਲਈ ਇਹ ਬਰਸਾਤ ਕਾਫੀ ਲਾਹੇਵੰਦ ਸਾਬਤ ਹੋਵੇਗੀ। 

ਪਿਛਲੀ ਖ਼ਬਰ ਪੰਜਾਬ ਵਿਚ ਚੱਲ ਰਿਹਾ ਹੈ ਤਾਨਾਸ਼ਾਹੀ ਰਾਜ- ਰਾਜਾ ਵੜਿੰਗ ਅਗਲੀ ਖ਼ਬਰ ਨਹਿਰੀ ਪਾਣੀ ਦੇ ਪ੍ਰੋਜੈਕਟ ਵਿਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕੰਪਨੀ ਜਨਤਾ ਨੂੰ ਪਰੇਸ਼ਾਨ ਕਰਨਾ ਬੰਦ ਕਰੇ -...