ਨਵੀਂ ਦਿੱਲੀ, 4 ਅਗਸਤ - ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਅਰੁਜਨ ਖੜਗੇ ਨੇ ਸੰਸਦ ਭਵਨ ਵਿਖੇ ਇੰਡੀਆ ਗੱਠਜੋੜ ਦੇ ਨੇਤਾਵਾਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਮੀਟਿੰਗ ਵਿਚ ਮੌਜੂਦ ਸਨ। ਇਸ ਮੀਟਿੰਗ ਦੌਰਾਨ ਸੰਸਦ ਦੇ ਮੌਜੂਦਾ ਇਜਲਾਸ ਦੀ ਕਾਰਵਾਈ, ਜਨਤਕ ਹਿੱਤਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਅਤੇ ਸਰਕਾਰ ਵਿਰੁੱਧ ਵਿਰੋਧੀ ਧਿਰ ਦੀ ਸਾਂਝੀ ਰਣਨੀਤੀ 'ਤੇ ਚਰਚਾ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਇੰਡੀਆ ਗੱਠਜੋੜ ਦੀ ਮੀਟਿੰਗ ਦੌਰਾਨ ਸਰਕਾਰ ਵਿਰੁੱਧ ਵਿਰੋਧੀ ਧਿਰ ਦੀ ਸਾਂਝੀ ਰਣਨੀਤੀ 'ਤੇ ਵਿਚਾਰਾਂ
ਨਵੀਂ ਦਿੱਲੀ, 4 ਅਗਸਤ - ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਅਰੁਜਨ ਖੜਗੇ ਨੇ ਸੰਸਦ ਭਵਨ ਵਿਖੇ ਇੰਡੀਆ ਗੱਠਜੋੜ ਦੇ ਨੇਤਾਵਾਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਲੋਕ ਸਭਾ ਵਿਚ ਵਿਰੋਧੀ ਧਿਰ ਦੇ...
ਅਜੀਤ ਡੈਸਕ
04-08-2026