04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਤਾਮਿਲਨਾਡੂ : ਸਾਬਕਾ ਉੱਪ ਮੁੱਖ ਮੰਤਰੀ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

ਚੇਨਈ, 4 ਅਗਸਤ - ਤਾਮਿਲਨਾਡੂ ਦੇ ਸਾਬਕਾ ਉੱਪ ਮੁੱਖ ਮੰਤਰੀ, ਡੀਐਮਕੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਉਨ੍ਹਾਂ ਦੇ ਚੇਨਈ ਰਿਹਾਇਸ਼ ਤੋਂ ਹਿਰਾਸਤ ਵਿਚ ਲੈ ਲਿਆ। ਸਟਾਲਿਨ...

ਅਜੀਤ ਡੈਸਕ 04-08-2026

ਚੇਨਈ, 4 ਅਗਸਤ - ਤਾਮਿਲਨਾਡੂ  ਦੇ ਸਾਬਕਾ ਉੱਪ ਮੁੱਖ ਮੰਤਰੀ, ਡੀਐਮਕੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਉਨ੍ਹਾਂ ਦੇ ਚੇਨਈ ਰਿਹਾਇਸ਼ ਤੋਂ ਹਿਰਾਸਤ ਵਿਚ ਲੈ ਲਿਆ। ਸਟਾਲਿਨ ਉੱਪਰ ਮੁੱਖ ਮੰਤਰੀ ਵਿਜੇ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਟੀਵੀਕੇ ਸਮਰਥਕਾਂ ਅਤੇ ਵਰਕਰਾਂ ਨੇ ਕੋਇੰਬਟੂਰ ਵਿਚ ਡੀਐਮਕੇ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ।

ਪਿਛਲੀ ਖ਼ਬਰ ਮੈਨੂੰ ਲੱਗਦਾ ਹੈ ਕਿ ਇਹ ਸ਼ੁਰੂਆਤ ਹੈ, ਪਟਨਾ ਅਤੇ ਮੱਧ ਪ੍ਰਦੇਸ਼ ਉਪ-ਚੋਣਾਂ ਦੇ ਨਤੀਜਿਆਂ 'ਤੇ, ਪ੍ਰਿਯੰਕਾ ਗਾਂਧੀ ਅਗਲੀ ਖ਼ਬਰ ਆਈ.ਐਸ.ਆਈ.-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਸਣੇ 9 ਗ੍ਰਿਫ਼ਤਾਰ