04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਿਧਾਨ ਸਭਾ ਵਿਚ ਪ੍ਰਤਾਪ ਸਿੰਘ ਬਾਜਵਾ ਨੇ ਉਠਾਇਆ। ਡੀ.ਏ. ਦਾ ਮੁੱਦਾ

ਚੰਡੀਗੜ੍ਹ, 4 ਅਗਸਤ - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਡੀ.ਏ. ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਮਾਣਯੋਗ ਹਾਈਕੋਰਟ ਨੇ ਮੁਲਾਜ਼ਮਾਂ ਦੇ ਹੱਕ ਵਿਚ ਫ਼ੈਸਲਾ ਸੁਣਾਇਆ...

ਅਜੀਤ ਡੈਸਕ 04-08-2026

ਚੰਡੀਗੜ੍ਹ, 4 ਅਗਸਤ - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਡੀ.ਏ. ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਮਾਣਯੋਗ ਹਾਈਕੋਰਟ ਨੇ ਮੁਲਾਜ਼ਮਾਂ ਦੇ ਹੱਕ ਵਿਚ ਫ਼ੈਸਲਾ ਸੁਣਾਇਆ ਹੈ। ਹੁਣ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਡੀਏ ਦੇਵੇਗੀ ਜਾਂ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ।  ਸੁਤੰਤਰ ਕਮੇਟੀ ਦਾ ਗਠਨ ਕੀਤਾ ਜਾਵੇ। 

ਪਿਛਲੀ ਖ਼ਬਰ ਭਾਵੜਾ ਆਜਮਸ਼ਾਹ ਦੇ ਨੌਜਵਾਨ ਦੀ ਅਮਰੀਕਾ ਵਿਚ ਮੌਤ ਅਗਲੀ ਖ਼ਬਰ ਰਾਜਪੁਰਾ ਵਿਚ ਜਿਥੇ ਜਿਥੇ ਵੀ ਕੂੜੇ ਦੇ ਢੇਰ ਲੱਗੇ ਹੋਏ ਹਨ, ਉਹ ਸਾਰੇ ਸਾਫ਼ ਕਰ ਦਿੱਤੇ ਜਾਣਗੇ - ਹੰਸਰਾਜ ਬਨਵਾੜੀ