ਚੰਡੀਗੜ੍ਹ, 4 ਅਗਸਤ - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਪੈਰੋਲ ਵੀ ਮਿਲਣੀ ਚਾਹੀਦੀ ਹੈ ਤੇ ਰਿਹਾਈ ਵੀ।
ਤਾਜ਼ਾ ਖ਼ਬਰਾਂ
Free
ਬੰਦੀ ਸਿੰਘਾਂ ਨੂੰ ਪੈਰੋਲ ਵੀ ਮਿਲਣੀ ਚਾਹੀਦੀ ਹੈ ਤੇ ਰਿਹਾਈ ਵੀ - ਮਨਪ੍ਰੀਤ ਸਿੰਘ ਇਯਾਲੀ
ਡੀਗੜ੍ਹ, 4 ਅਗਸਤ - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਪੈਰੋਲ...
ਅਜੀਤ ਡੈਸਕ
04-08-2026