ਨਾਭਾ, 4 ਅਗਸਤ - ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਦਾ ਰਾਸ਼ਟਰਮੰਡਲ ਖੇਡਾਂ 2026 ਵਿਚ ਚਾਂਦੀ ਦਾ ਤਗਮਾ ਹਾਸਿਲ ਕਰਨ ਤੋਂ ਬਾਅਦ ਨਾਭਾ ਪਹੁੰਚਣ ਤੇ ਪਿੰਡ ਵਾਸੀਆਂ ਅਤੇ ਸ਼ਹਿਰ ਨਿਵਾਸੀਆਂ ਨੇ ਢੋਲ ਢਮੱਕੇ ਦੇ ਨਾਲ ਸਵਾਗਤ ਕੀਤਾ । ਥਾਂ ਥਾਂ ਤੇ ਹਰਜਿੰਦਰ ਕੌਰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਰਜਿੰਦਰ ਕੌਰ ਨੇ ਕਿਹਾ ਕਿ ਜੋ ਮੈਂ ਅੱਜ ਮੁਕਾਮ 'ਤੇ ਪਹੁੰਚੀ ਹਾਂ। ਇਸ ਦੇ ਪਿੱਛੇ ਮੇਰੇ ਪਰਿਵਾਰ ਅਤੇ ਕੋਚ ਦੀ ਮਿਹਨਤ ਹੈ ਜਿਸ ਦੇ ਸਦਕਾ ਹੀ ਮੈਂ ਤਗਮਾ ਹਾਸਿਲ ਕੀਤਾ ਹੈ।
ਤਾਜ਼ਾ ਖ਼ਬਰਾਂ
Free
ਰਾਸ਼ਟਰਮੰਡਲ ਖੇਡਾਂ ਵਿਚ ਚਾਂਦੀ ਦਾ ਤਗਮਾ ਹਾਸਿਲ ਕਰਨ ਤੋਂ ਬਾਅਦ ਨਾਭਾ ਪਹੁੰਚਣ 'ਤੇ ਹਰਜਿੰਦਰ ਕੌਰ ਦਾ ਭਰਵਾਂ ਸਵਾਗਤ
ਨਾਭਾ, 4 ਅਗਸਤ - ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਦਾ ਰਾਸ਼ਟਰਮੰਡਲ ਖੇਡਾਂ 2026 ਵਿਚ ਚਾਂਦੀ ਦਾ ਤਗਮਾ ਹਾਸਿਲ ਕਰਨ ਤੋਂ ਬਾਅਦ ਨਾਭਾ ਪਹੁੰਚਣ ਤੇ ਪਿੰਡ ਵਾਸੀਆਂ ਅਤੇ ਸ਼ਹਿਰ ਨਿਵਾਸੀਆਂ ਨੇ ਢੋਲ ਢਮੱਕੇ ਦੇ ਨਾਲ ਸਵਾਗਤ...
ਅਜੀਤ ਡੈਸਕ
04-08-2026