05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਤੀਜਾ ਦਿਨ

ਚੰਡੀਗੜ੍ਹ, 5 ਅਗਸਤ- ਅੱਜ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦਾ ਤੀਜਾ ਦਿਨ ਹੈ। ਅੱਜ ਸਦਨ ਵਿਚ ਛੇ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਪੰਜਾਬ ਕਾਮਨ ਇਨਫਰਾਸਟ੍ਰਕਚਰ...

ਅਜੀਤ ਡੈਸਕ 05-08-2026

ਚੰਡੀਗੜ੍ਹ, 5 ਅਗਸਤ- ਅੱਜ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦਾ ਤੀਜਾ ਦਿਨ ਹੈ। ਅੱਜ ਸਦਨ ਵਿਚ ਛੇ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਵੀ ਪੇਸ਼ ਕੀਤਾ ਜਾਵੇਗਾ। ਵਿਰੋਧੀ ਧਿਰ ਫਾਰਮੇਸੀ ਪੇਪਰ ਲੀਕ, ਮਹਿੰਗਾਈ ਭੱਤਾ (ਡੀਏ) ਅਤੇ ਹੋਰ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਇਹ ਸੈਸ਼ਨ 10 ਅਗਸਤ ਤੱਕ ਚੱਲੇਗਾ ਅਤੇ ਮੌਜੂਦਾ ਸਰਕਾਰ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਆਖ਼ਰੀ ਵਿਧਾਨ ਸਭਾ ਸੈਸ਼ਨ ਹੈ।

ਪਿਛਲੀ ਖ਼ਬਰ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਪੈ ਗਿਆ ਰੌਲਾ ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ ਮੀਰੀ ਪੀਰੀ ਖਾਲਸਾ ਮਾਰਚ