05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਾਂਗਰਸੀ ਵਿਧਾਇਕਾਂ ਨੇ ਸਦਨ ’ਚੋਂ ਕੀਤਾ ਵਾਕਆਊਟ

ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਵਿਧਾਨ ਸਭਾ ਇਜਲਾਸ ਦੀ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਕਾਂਗਰਸ ਵਿਧਾਇਕਾਂ ਵਲੋਂ ਜਿੱਥੇ ਪਹਿਲਾਂ ਹੰਗਾਮਾ ਕਰਕੇ ਸਪੀਕਰ ਦੀ ਵੈਲ...

ਅਜੀਤ ਡੈਸਕ 05-08-2026

ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਵਿਧਾਨ ਸਭਾ ਇਜਲਾਸ ਦੀ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਕਾਂਗਰਸ ਵਿਧਾਇਕਾਂ ਵਲੋਂ ਜਿੱਥੇ ਪਹਿਲਾਂ ਹੰਗਾਮਾ ਕਰਕੇ ਸਪੀਕਰ ਦੀ ਵੈਲ ਵਿਚ ਜਾ ਕੇ ਲਗਾਤਾਰ ਨਾਅਰੇਬਾਜ਼ੀ ਕੀਤੀ ਗਈ, ਉੱਥੇ ਕਾਂਗਰਸ ਵਿਧਾਇਕਾਂ ਵਲੋਂ ਰੋਸ ਵਜੋਂ ਵਾਕ ਆਊਟ ਵੀ ਕੀਤਾ ਗਿਆ।

ਪਿਛਲੀ ਖ਼ਬਰ ਮੁਹਾਲੀ ਡੀ.ਸੀ. ਦਫ਼ਤਰ ਦੀ ਸੀਨੀਅਰ ਸਹਾਇਕ ਇਕ ਲੱਖ ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ ਅਗਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਨੇ ਲਗਾਏ ਧੱਕਾ ਮੁੱਕੀ ਦੇ ਦੋਸ਼