05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

'ਆਪ' ਸਰਕਾਰ ਨੇ ਗਾਰੰਟੀਆਂ ਪੂਰੀਆਂ ਕਰਕੇ ਕੀਤੀ ਮਿਸਾਲ ਕਾਇਮ - ਸੋਨੀਆ ਮਾਨ

ਚੋਗਾਵਾਂ/ਅੰਮ੍ਰਿਤਸਰ, 5 ਅਗਸਤ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਮੌੜੇ ਕਲਾਂ ਵਿਖੇ ਸਰਪੰਚ ਬਲਬੀਰ ਸਿੰਘ ਦੀ ਅਗਵਾਈ ਹੇਠ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ...

ਅਜੀਤ ਡੈਸਕ 05-08-2026

ਚੋਗਾਵਾਂ/ਅੰਮ੍ਰਿਤਸਰ, 5 ਅਗਸਤ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ  ਅਧੀਨ ਆਉਂਦੇ ਪਿੰਡ ਮੌੜੇ ਕਲਾਂ ਵਿਖੇ ਸਰਪੰਚ ਬਲਬੀਰ ਸਿੰਘ ਦੀ ਅਗਵਾਈ ਹੇਠ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਨੇ ਪਿੰਡ ਦੇ ਲੋਕਾਂ ਨਾਲ ਮੀਟਿੰਗ ਕਰਕੇ ਆ ਰਹੀਆਂ ਮੁਸ਼ਕਿਲਾਂ ਸਬੰਧੀ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ। ਉਨ੍ਹਾਂ ਨੂੰ ਹੱਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ। ਇਸ ਮੌਕੇ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ 'ਆਪ' ਸਰਕਾਰ  ਨੇ ਪੰਜਾਬ ਵਾਸੀਆਂ ਨੂੰ ਜੋ ਗਾਰੰਟੀਆਂ ਦਿੱਤੀਆਂ ਸਨ। ਉਨ੍ਹਾਂ ਨੂੰ ਪੂਰੀਆਂ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ।

ਪਿਛਲੀ ਖ਼ਬਰ ਪੌੜੀਆਂ ਤੋਂ ਡਿੱਗਣ ਨਾਲ 3 ਸਾਲਾ ਬੱਚੀ ਦੀ ਮੌਤ ਦੇ ਮਾਮਲੇ ਵਿਚ ਮਾਂ ਅਤੇ ਸੌਤੇਲੇ ਪਿਤਾ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ 115 ਗ੍ਰਾਮ ਆਈਸ ਡਰੱਗ ਸਮੇਤ ਤਸਕਰ ਕਾਬੂ