06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬਰਗਾੜੀ ਬੇਅਦਬੀ ਨੂੰ ਲੈ ਕੇ ਕਾਂਗਰਸ ਦੇ ਵਿਧਾਇਕਾਂ ਵਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ

ਚੰਡੀਗੜ੍ਹ, 6 ਅਗਸਤ - ਬਰਗਾੜੀ ਬੇਅਦਬੀ ਨੂੰ ਲੈ ਕੇ ਕਾਂਗਰਸ ਦੇ ਵਿਧਾਇਕਾਂ ਵਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਵਿਧਾਨ ਸਭਾ ਵਿਚ ਚਿਵਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ...

ਅਜੀਤ ਡੈਸਕ 06-08-2026

ਚੰਡੀਗੜ੍ਹ, 6 ਅਗਸਤ - ਬਰਗਾੜੀ ਬੇਅਦਬੀ ਨੂੰ ਲੈ ਕੇ ਕਾਂਗਰਸ ਦੇ ਵਿਧਾਇਕਾਂ ਵਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਵਿਧਾਨ ਸਭਾ ਵਿਚ ਚਿਵਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਕਾਂਗਰਸੀ ਵਿਧਾਇਕ ਅੱਜ ਵੀ ਕਾਲੇ ਪਰਨੇ ਪਾ ਕੇ ਪਹੁੰਚੇ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਰਗਾੜੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਅਜੇ ਤੱਕ ਨਹੀਂ ਕੀਤੀ ਗਈ।

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਮੌਨਸੂਨ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਅਗਲੀ ਖ਼ਬਰ ਝਾਰਖੰਡ : ਜੇਪੀਐਸਸੀ ਪ੍ਰੀਖਿਆਵਾਂ ਵਿਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ