06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 6 ਅਗਸਤ - ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਹੰਗਾਮੇ ਅਤੇ ਨਾਅਰੇਬਾਜ਼ੀ ਦੇ ਕਾਰਨ, ਲੋਕ ਸਭਾ ਦੀ ਕਾਰਵਾਈ ਦੁਪਹਿਰ 02:00 ਵਜੇ ਤੱਕ...

ਅਜੀਤ ਡੈਸਕ 06-08-2026

ਨਵੀਂ ਦਿੱਲੀ, 6 ਅਗਸਤ - ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਹੰਗਾਮੇ ਅਤੇ ਨਾਅਰੇਬਾਜ਼ੀ ਦੇ ਕਾਰਨ, ਲੋਕ ਸਭਾ ਦੀ ਕਾਰਵਾਈ ਦੁਪਹਿਰ 02:00 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ, ਜੋ ਕਿ ਨਿਰਧਾਰਤ ਸਮੇਂ ਅਨੁਸਾਰ ਦੁਪਹਿਰ 02:00 ਵਜੇ ਮੁੜ ਸ਼ੁਰੂ ਹੋਵੇਗੀ।

ਪਿਛਲੀ ਖ਼ਬਰ ਸੀਜੇਪੀ ਪ੍ਰਦਰਸ਼ਨਕਾਰੀਆਂ ਵਿਰੁੱਧ 'ਪੁਲਿਸ ਕਾਰਵਾਈ 'ਨੂੰ ਲੈ ਕੇ ਵਿਰੋਧੀ ਧਿਰ ਵਲੋਂ ਸੰਸਦ ਕੰਪਲੈਕਸ ਵਿਚ ਵਿਰੋਧ ਪ੍ਰਦ... ਅਗਲੀ ਖ਼ਬਰ ਰਾਮ ਮੰਦਰ ਦਾਨ ਵਿਵਾਦ 'ਤੇ ਵਿਰੋਧੀ ਧਿਰ ਸੰਸਦ ਵਿਚ ਵਿਰੋਧ ਪ੍ਰਦਰਸ਼ਨ ਰੱਖੇਗੀ ਜਾਰੀ