06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕਾਂਗਰਸ ਦੇ ਪ੍ਰੋਗਰਾਮ ਦੌਰਾਨ ਵਿਰੋਧ ਕਰਨ ਵਾਲੇ ਆਰ.ਐੱਸ.ਐੱਸ. ਸਮਰਥਕ - ਵੜਿੰਗ

ਲੁਧਿਆਣਾ, 6 ਅਗਸਤ (ਰੂਪੇਸ਼ ਕੁਮਾਰ) - ਹਰ ਬੂਥ, ਕਾਂਗਰਸ ਮਜਬੂਤ ਮੁਹਿਮ ਤਹਿਤ ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ...

ਅਜੀਤ ਡੈਸਕ 06-08-2026

ਲੁਧਿਆਣਾ, 6 ਅਗਸਤ (ਰੂਪੇਸ਼ ਕੁਮਾਰ) - ਹਰ ਬੂਥ, ਕਾਂਗਰਸ ਮਜਬੂਤ ਮੁਹਿਮ ਤਹਿਤ ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਲੁਧਿਆਣਾ ਵਿਖੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਗਿਆ। ਹਾਲਾਂਕਿ ਇਸ ਦੌਰਾਨ ਬਾਕੀ ਮੁੱਦਿਆਂ ਨਾਲੋਂ ਕਾਂਗਰਸ ਵਿਚਾਲੇ ਗੁੱਟਬਾਜੀ ਨਾਲ ਜੁੜੇ ਸਵਾਲ ਜ਼ਿਆਦਾ ਹਾਵੀ ਰਹੇ। 
ਵੜਿੰਗ ਨੇ ਅੱਜ ਪਾਰਟੀ ਦੇ ਪ੍ਰੋਗਰਾਮ ਦੌਰਾਨ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੂੰ ਆਰ.ਐੱਸ.ਐੱਸ. ਦਾ ਸਮਰਥਕ ਦੱਸਿਆ, ਜਿਸ ਬਾਰੇ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ। ਉਥੇ ਹੀ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ਤੇ ਲੈਂਦੇ ਹੋਏ, ਵੜਿੰਗ ਅਤੇਬਘੇਲ ਨੇ ਦੋਸ਼ ਲਗਾਇਆ ਕਿ ਦੋਵਾਂ ਧਿਰਾਂ ਵਿਚਾਲੇ ਆਪਸੀ ਸਮਝੌਤਾ ਹੈ। ਉਨ੍ਹਾਂ ਨੇ ਸੂਬੇ ਅੰਦਰ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵੀ ਸਵਾਲ ਚੁੱਕੇ।

ਪਿਛਲੀ ਖ਼ਬਰ ਤਹਿਲਕਾ ਮੈਗਜ਼ੀਨ ਦੇ ਸੰਸਥਾਪਕ ਤਰੁਣ ਤੇਜਪਾਲ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ 10 ਸਾਲ ਕੈਦ ਦੀ ਸਜ਼ਾ ਅਗਲੀ ਖ਼ਬਰ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਹੋਣ ਵਾਲੇ ਪੇਪਰ ਲੀਕ ਦਾ ਕੋਈ ਵੀ ਸਮਰਥਨ ਨਹੀਂ ਕਰਦਾ - ਸੰਜੇ ਸਿੰਘ