06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਅਕਤੀ ਗੁਰਦੁਆਰਾ ਸਾਹਿਬ ਵਿਚ ਵੜ ਕੇ ਪੀੜਾ ਆਸਨ ਉੱਪਰ ਸੌਂ ਗਿਆ, ਕੀਤਾ ਪੁਲਿਸ ਹਵਾਲੇ

ਟਾਂਗਰਾ (ਅੰਮ੍ਰਿਤਸਰ), 6 ਅਗਸਤ (ਹਰਜਿੰਦਰ ਸਿੰਘ ਕਲੇਰ)- ਥਾਣਾ ਖਲਚੀਆਂ ਅਧੀਨ ਪਿੰਡ ਨਾਨਕਪੁਰਾ ਨੇੜੇ ਭੋਰਸੀ...

ਅਜੀਤ ਡੈਸਕ 06-08-2026

ਟਾਂਗਰਾ (ਅੰਮ੍ਰਿਤਸਰ), 6 ਅਗਸਤ (ਹਰਜਿੰਦਰ ਸਿੰਘ ਕਲੇਰ)- ਥਾਣਾ ਖਲਚੀਆਂ ਅਧੀਨ ਪਿੰਡ ਨਾਨਕਪੁਰਾ ਨੇੜੇ ਭੋਰਸੀ ਵਿਖੇ ਗੁਰਦੁਆਰਾ ਸਾਹਿਬ ਅੰਦਰ ਇਕ ਵਿਅਕਤੀ ਵਲੋਂ ਦਾਖ਼ਲ ਹੋ ਕੇ ਪੀੜਾ ਆਸਨ ਉੱਪਰ ਸੌਂ ਜਾਣ ਦੀ ਮੰਦਭਾਗੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿਚ ਚਰਚਾ ਦਾ ਮਾਹੌਲ ਬਣ ਗਿਆ।

ਘਟਨਾ ਦਾ ਪਤਾ ਲੱਗਦਿਆਂ ਹੀ ਗੁਰਦੁਆਰਾ ਸਾਹਿਬ ਵਿਚ ਮੌਜੂਦ ਸੰਗਤਾਂ ਨੇ ਉਕਤ ਵਿਅਕਤੀ ਨੂੰ ਮੌਕੇ ’ਤੇ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਪਿਛਲੀ ਖ਼ਬਰ ਪੱਟੀ ਤੋਂ ਹਲਕਾ ਇੰਚਾਰਜ ਜੱਸਾ ਪੱਟੀ ਵਲੋਂ ਸੜਕ ਦਾ ਉਦਘਾਟਨ ਕੀਤਾ ਗਿਆ ਅਗਲੀ ਖ਼ਬਰ ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਡਾ. ਜੀ.ਐਸ. ਢਿੱਲੋਂ ਨੂੰ ਜਨਮ ਦਿਨ 'ਤੇ ਸ਼ਰਧਾਂਜਲੀ ਦਿੱਤੀ ਗਈ