06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸਜਾਵਟ ਕੀਤੀ ਗਈ

ਨਵੀਂ ਦਿੱਲੀ, 6 ਅਗਸਤ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ...

ਅਜੀਤ ਡੈਸਕ 06-08-2026

ਨਵੀਂ ਦਿੱਲੀ, 6 ਅਗਸਤ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਲਾ ਪ੍ਰੀਤਮ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸਜਾਵਟ ਕੀਤੀ ਗਈ। ਜਿਸ ਦੀਆਂ ਕੁੱਝ ਖੂਬਸੂਰਤ ਅਲੌਕਿਕ ਤਸਵੀਰਾਂ ਵੀ ਸਾਹਮਣੇ ਆਈਆ ਹਨ। 

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰਾਸ਼ਟਰੀ ਹੈਂਡਲੂਮ ਦਿਵਸ ਮਨਾਉਣ ਦੀ ਅਪੀਲ ਕੀਤੀ ਅਗਲੀ ਖ਼ਬਰ ਵਿਧਾਇਕ ਦਿਆਲਪੁਰਾ ਨੇ ਸਤਲੁਜ ਪੁਲ ਦੀ ਖਸਤਾ ਹਾਲਤ ਦਾ ਮੁੱਦਾ ਵਿਧਾਨ ਸਭਾ ’ਚ ਉਠਾਇਆ