07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ

ਅਜੀਤ ਡੈਸਕ 07-08-2026

ਚੰਡੀਗੜ੍ਹ, 7 ਅਗਸਤ- ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਅੱਜ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਵੀ ਸਦਨ ਵਿਚ ਹੰਗਾਮਾ ਰਹਿਣ ਦੀ ਉਮੀਦ ਹੈ। ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀਆਂ ਹਨ ਤੇ ਉਨ੍ਹਾਂ ਵਲੋਂ ਸਦਨ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਸਾਲ 2020-21 ਅਤੇ 2021-22 ਦੇ ਸਾਲਾਨਾ ਖਾਤੇ ਅੱਜ ਸਦਨ ਵਿਚ ਪੇਸ਼ ਕੀਤੇ ਜਾਣਗੇ।

ਪਿਛਲੀ ਖ਼ਬਰ LIVE: Congress Demonstration Outside Vidhan Sabha ਅਗਲੀ ਖ਼ਬਰ ਪਹਿਲੀ ਵਾਰ ਸਾਂਸਦ ਚੁਣੇ ਗਏ ਮੈਂਬਰਾਂ ਨਾਲ ਅੱਜ ਪ੍ਰਧਾਨ ਮੰਤਰੀ ਮੋਦੀ ਨਾਸ਼ਤੇ ’ਤੇ ਕਰਨਗੇ ਮੁਲਾਕਾਤ