07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪ੍ਰਵੀਨ ਸੈਣੀ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਬਣੇ

ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਹੁਸ਼ਿਆਰਪੁਰ ਦੇ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਹਲਕਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਮੌਜੂਦਗੀ...

ਅਜੀਤ ਡੈਸਕ 07-08-2026

ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)- ਨਗਰ ਨਿਗਮ ਹੁਸ਼ਿਆਰਪੁਰ ਦੇ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਹਲਕਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਮੌਜੂਦਗੀ 'ਚ ਹੋਈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸਮੂਹ ਕੌਂਸਲਰ ਮੌਜੂਦ ਰਹੇ, ਜਿਨ੍ਹਾਂ ਦੀ ਸਹਿਮਤੀ ਨਾਲ ਪਾਰਟੀ ਦੀ ਸੀਨੀਅਰ ਆਗੂ ਪ੍ਰਵੀਨ ਸੈਣੀ ਨੂੰ ਮੇਅਰ, ਸੁਰਿੰਦਰ ਕੁਮਾਰ ਸ਼ਿੰਦਾ ਨੂੰ ਸੀਨੀਅਰ ਡਿਪਟੀ ਮੇਅਰ ਤੇ ਸੰਦੀਪ ਚੇਚੀ ਨੂੰ ਡਿਪਟੀ ਮੇਅਰ ਚੁਣਿਆ ਗਿਆ।

ਪਿਛਲੀ ਖ਼ਬਰ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ’ਤੇ ਅਰਵਿੰਦ ਕੇਜਰੀਵਾਲ ਦਾ ਤਨਜ਼