08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸ਼ੇਰ-ਏ-ਪੰਜਾਬ ਟੀ-20 ਕੱਪ ਦੇ ਖਿਡਾਰੀਆਂ ਨਾਲ ਮੁਲਾਕਾਤ

ਚੰਡੀਗੜ੍ਹ, 8 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਸ਼ੇਰ-ਏ-ਪੰਜਾਬ ਟੀ-20 ਕੱਪ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਬੇਹੱਦ ਖ਼ੁਸ਼ੀ ਹੋਈ।ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼...

ਅਜੀਤ ਡੈਸਕ 08-08-2026

ਚੰਡੀਗੜ੍ਹ, 8 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਸ਼ੇਰ-ਏ-ਪੰਜਾਬ ਟੀ-20 ਕੱਪ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਬੇਹੱਦ ਖ਼ੁਸ਼ੀ ਹੋਈ।ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਹੋਣਹਾਰ ਖਿਡਾਰੀ ਦਿੱਤੇ ਹਨ... ਸਾਡੀ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਖੇਡ ਖੇਤਰ 'ਚ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। 
ਇਸ ਟੀ-20 ਕੱਪ 'ਚ 6 ਟੀਮਾਂ ਹਿੱਸਾ ਲੈ ਰਹੀਆਂ ਹਨ... ਸਾਰੇ ਮੈਚ 30 ਅਗਸਤ ਤੋਂ 13 ਸਤੰਬਰ ਤੱਕ PCA ਸਟੇਡੀਅਮ, ਮੋਹਾਲੀ ਵਿਖੇ ਖੇਡੇ ਜਾਣਗੇ...
ਖੇਡਦਾ ਪੰਜਾਬ, ਵਧਦਾ ਪੰਜਾਬ...

ਪਿਛਲੀ ਖ਼ਬਰ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ਸ਼ਾਹਬਾਦ ਮਾਰਕੰਡਾ ਦੇ ਸਟਾਫ ਦੀਆਂ ਤਨਖ਼ਾਹਾਂ ਤੇ ਮੈਡੀਕਲ ਸੇਵਾਵਾਂ ਵਿਚ ਕੋਈ ਰੁਕਾਵਟ ਨਹ... ਅਗਲੀ ਖ਼ਬਰ ਗਲੋਬਲ ਰਣਨੀਤਕ ਸਮੀਕਰਨ ਤੇਜ਼ੀ ਨਾਲ ਬਦਲ ਰਿਹਾ ਹੈ - ਪ੍ਰਧਾਨ ਮੰਤਰੀ