09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਦਿੱਲੀ : ਯਮੁਨਾ ਨਦੀ ਦਾ ਪਾਣੀ ਦਾ ਪੱਧਰ ਵਧਿਆ

ਨਵੀਂ ਦਿੱਲੀ, 9 ਅਗਸਤ - ਪਹਾੜੀਆਂ ਅਤੇ ਮੈਦਾਨੀ ਇਲਾਕਿਆਂ ਵਿਚ ਲਗਾਤਾਰ ਭਾਰੀ ਬਾਰਿਸ਼ ਅਤੇ ਹਥਨੀਕੁੰਡ ਬੈਰਾਜ ਤੋਂ ਪਾਣੀ ਛੱਡੇ ਜਾਣ ਕਾਰਨ ਦਿੱਲੀ ਵਿਚ ਯਮੁਨਾ ਨਦੀ ਦਾ ਪਾਣੀ ਵੱਧ ਗਿਆ ਹੈ। ਹਾਲਾਂਕਿ ਚਿਤਾਵਨੀ ਅਤੇ ਖ਼ਤਰੇ ਦੇ ਨਿਸ਼ਾਨ...

ਅਜੀਤ ਡੈਸਕ 09-08-2026

ਨਵੀਂ ਦਿੱਲੀ, 9 ਅਗਸਤ - ਪਹਾੜੀਆਂ ਅਤੇ ਮੈਦਾਨੀ ਇਲਾਕਿਆਂ ਵਿਚ ਲਗਾਤਾਰ ਭਾਰੀ ਬਾਰਿਸ਼ ਅਤੇ ਹਥਨੀਕੁੰਡ ਬੈਰਾਜ ਤੋਂ ਪਾਣੀ ਛੱਡੇ ਜਾਣ ਕਾਰਨ ਦਿੱਲੀ ਵਿਚ ਯਮੁਨਾ ਨਦੀ ਦਾ ਪਾਣੀ ਵੱਧ ਗਿਆ ਹੈ। ਹਾਲਾਂਕਿ ਚਿਤਾਵਨੀ ਅਤੇ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਣ ਤੋਂ ਬਾਅਦ ਪਾਣੀ ਦਾ ਪੱਧਰ ਹੁਣ ਸਥਿਰ ਹੋ ਰਿਹਾ ਹੈ ਅਤੇ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ, ਪ੍ਰਸ਼ਾਸਨ ਹਾਈ ਅਲਰਟ 'ਤੇ ਹੈ।

ਪਿਛਲੀ ਖ਼ਬਰ ਜੰਮੂ ਕਸ਼ਮੀਰ ਪੁਲਿਸ ਵਲੋਂ ਸੀਆਰਪੀਐਫ ਦੇ ਨਾਲ ਮਿਲ ਕੇ ਕਈ ਥਾਵਾਂ 'ਤੇ ਤਲਾਸ਼ੀ ਅਗਲੀ ਖ਼ਬਰ ਪੰਜਾਬ ਦੇ ਹਿੱਤ, ਸ਼ਾਂਤੀ ਅਤੇ ਖੁਸ਼ਹਾਲੀ ਵਿਚ ਹਨ ਹੱਦਬੰਦੀ ਅਤੇ ਮਹਿਲਾ ਰਾਖਵਾਂਕਰਨ ਬਿੱਲ - ਰਣੀਕੇ