09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕੱਲ੍ਹ ਪੰਜਾਬ ਕੈਬਨਿਟ ਦੀ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ, 9 ਅਗਸਤ- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ ਹੋਣ ਜਾ....

ਅਜੀਤ ਡੈਸਕ 09-08-2026

ਚੰਡੀਗੜ੍ਹ, 9 ਅਗਸਤ- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀਆਂ ਦੀ ਇਹ ਮੀਟਿੰਗ ਸੱਦੀ ਹੈ, ਜੋ ਸਵੇਰੇ 10:30 ਵਜੇ ਹੋਵੇਗੀ।

ਮੀਟਿੰਗ ਦੌਰਾਨ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ ਅਤੇ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਕੈਬਨਿਟ ਮੀਟਿੰਗ ਦੇ ਫੈਸਲਿਆਂ 'ਤੇ ਸਭ ਦੀ ਨਜ਼ਰ ਰਹੇਗੀ।

ਪਿਛਲੀ ਖ਼ਬਰ ਮੋਹਾਲੀ ’ਚ ਬਿਜਲੀ ਦੀਆਂ ਤਾਰਾਂ ਦੀ ਲਪੇਟ ’ਚ ਆਈ 8 ਸਾਲਾਂ ਬੱਚੀ, ਕਰੰਟ ਲੱਗਣ ਨਾਲ ਮੌਤ ਅਗਲੀ ਖ਼ਬਰ ਮੋਹਲੇਧਾਰ ਮੀਂਹ ਨਾਲ ਗਰੀਬ ਮਜ਼ਦੂਰ ਦੇ ਕਮਰੇ ਦੀ ਛੱਤ ਡਿੱਗੀ, ਸਵਾ ਲੱਖ ਦਾ ਸਾਮਾਨ ਬਰਬਾਦ