10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਲੋਕਸਭਾ ਚ ਅੱਜ 4 ਬਿੱਲ ਹੋਣਗੇ ਪੇਸ਼

ਨਵੀਂ ਦਿੱਲੀ, 10 ਅਗਸਤ (ਉਪਮਾ ਡਾਗਾ ਪਾਰਥ) - ਅੱਜ ਲੋਕਸਭਾ ਚ 4 ਬਿੱਲ ਪੇਸ਼ ਹੋਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਰਲ (ਨਾਮ ਬਦਲਣਾ) ਬਿੱਲ, 2026 ਅਤੇ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ...

ਅਜੀਤ ਡੈਸਕ 10-08-2026

ਨਵੀਂ ਦਿੱਲੀ, 10 ਅਗਸਤ (ਉਪਮਾ ਡਾਗਾ ਪਾਰਥ) -  ਅੱਜ ਲੋਕਸਭਾ ਚ 4 ਬਿੱਲ  ਪੇਸ਼ ਹੋਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਰਲ (ਨਾਮ ਬਦਲਣਾ) ਬਿੱਲ, 2026 ਅਤੇ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ (ਸੋਧ) ਬਿੱਲ, 2026 ਪੇਸ਼ ਕਰਨਗੇ।
ਜੀ. ਕਿਸ਼ਨ ਰੈੱਡੀ ਖਾਣਾਂ ਅਤੇ ਖਣਿਜ (ਵਿਕਾਸ ਅਤੇ ਨਿਯਮਨ) ਐਕਟ, 1957 ਵਿਚ ਹੋਰ ਸੋਧ ਕਰਨ ਲਈ ਇਕ ਬਿੱਲ ਪੇਸ਼ ਕਰਨਗੇ ਜਦਕਿ ਅਰਜੁਨ ਰਾਮ ਮੇਘਵਾਲ ਵੱਖ-ਵੱਖ ਟ੍ਰਿਬਿਊਨਲਾਂ ਦੇ ਚੇਅਰਪਰਸਨਾਂ ਅਤੇ ਮੈਂਬਰਾਂ ਦੀ ਯੋਗਤਾ, ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਨਿਯਮਾਂ ਵਿਚ ਕੁਸ਼ਲਤਾ ਵਿੱਚ ਸੁਧਾਰ, ਸੁਤੰਤਰਤਾ, ਪਾਰਦਰਸ਼ਤਾ ਅਤੇ ਇਕਸਾਰਤਾ ਨੂੰ ਯਕੀਨੀ ਬਣਾਉਣ, ਟ੍ਰਿਬਿਊਨਲਾਂ ਦੇ ਪ੍ਰਸ਼ਾਸਨ ਅਤੇ ਕੰਮਕਾਜ, ਇਕ ਰਾਸ਼ਟਰੀ ਟ੍ਰਿਬਿਊਨਲ ਕਮਿਸ਼ਨ ਸਥਾਪਤ ਕਰਨ ਅਤੇ ਸੰਬੰਧਿਤ ਕਾਨੂੰਨਾਂ ਅਤੇ ਇਸ ਨਾਲ ਜੁੜੇ ਜਾਂ ਇਸ ਨਾਲ ਸੰਬੰਧਿਤ ਮਾਮਲਿਆਂ ਵਿਚ ਨਤੀਜੇ ਵਜੋਂ ਸੋਧਾਂ ਕਰਨ ਲਈ ਇਕ ਬਿੱਲ ਪੇਸ਼ ਕਰਨ ਲਈ ਇਜਾਜ਼ਤ ਲੈਣਗੇ।

ਪਿਛਲੀ ਖ਼ਬਰ ਡੱਬਵਾਲੀ (ਹਰਿਆਣਾ) - ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੇ 11 ਅਗਸਤ ਤੱਕ ਵਧਾਈ ਸੂਬਾ ਪੱਧਰੀ ਹੜ੍ਹਤਾਲ ਅਗਲੀ ਖ਼ਬਰ ਜਲੰਧਰ ਤੇ ਐਸ.ਬੀ.ਐਸ. ਨਗਰ ਪੁਲਿਸ ਨੇ ਸਾਂਝੇ ਅਭਿਆਨ ’ਚ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼