10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅੱਜ ਵੇਣੁਗੋਪਾਲ ਨਾਲ ਮੁਲਾਕਾਤ ਕਰਨਗੇ ਰਾਜਾ ਵੜਿੰਗ - ਸੂਤਰ

ਨਵੀਂ ਦਿੱਲੀ, 10 ਅਗਸਤ (ਉਪਮਾ ਡਾਗਾ ਪਾਰਥ) - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਏਆਈ.ਸੀ.ਸੀ. ਦੇ ਜਨਰਲ ਸਕੱਤਰ ਕੇ.ਸੀ. ਵੇਣੁਗੋਪਾਲ ਨਾਲ ਮੁਲਾਕਾਤ ਕਰਨਗੇ। ਰਾਜਾ ਵੜਿੰਗ ਬਘੇਲ ਦੇ ਦੌਰੇ ਬਾਰੇ ਜਾਣਕਾਰੀ ਦੇਣਗੇ ਸੂਤਰਾਂ...

ਅਜੀਤ ਡੈਸਕ 10-08-2026

ਨਵੀਂ ਦਿੱਲੀ, 10 ਅਗਸਤ (ਉਪਮਾ ਡਾਗਾ ਪਾਰਥ) - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਏਆਈ.ਸੀ.ਸੀ. ਦੇ ਜਨਰਲ ਸਕੱਤਰ ਕੇ.ਸੀ. ਵੇਣੁਗੋਪਾਲ ਨਾਲ ਮੁਲਾਕਾਤ ਕਰਨਗੇ। ਰਾਜਾ ਵੜਿੰਗ ਬਘੇਲ ਦੇ ਦੌਰੇ ਬਾਰੇ ਜਾਣਕਾਰੀ ਦੇਣਗੇ ਸੂਤਰਾਂ ਅਨੁਸਾਰ ਰਾਜਾ ਭੁਪੇਸ਼ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਦੌਰੇ ਬਾਰੇ ਜਾਣਕਾਰੀ ਦੇਣਗੇ।  ਭੁਪੇਸ਼ ਬਘੇਲ ਵੀ ਛੇਤੀ ਹੀ ਆਪਣੀ ਰਿਪੋਰਟ ਸੌਂਪ ਸਕਦੇ ਹਨ।

 

 

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਅਗਲੀ ਖ਼ਬਰ ਡੱਬਵਾਲੀ (ਹਰਿਆਣਾ) - ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੇ 11 ਅਗਸਤ ਤੱਕ ਵਧਾਈ ਸੂਬਾ ਪੱਧਰੀ ਹੜ੍ਹਤਾਲ