10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਕਿਸਾਨ ਮੋਰਚਾ ਅਤੇ ਟ੍ਰੇਡ ਜਥੇਬੰਦੀਆਂ ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਾਮ 'ਤੇ ਐਸ.ਡੀ.ਐਮ. ਦਿੜਬਾ ਨੂੰ ਦਿੱਤਾ ਮੰਗ ਪੱਤਰ

ਦਿੜ੍ਹਬਾ ਮੰਡੀ (ਸੰਗਰੂਰ )10 ਅਗਸਤ (ਜਸਵੀਰ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਜਥੇਬੰਦੀਆਂ...

ਅਜੀਤ ਡੈਸਕ 10-08-2026

ਦਿੜ੍ਹਬਾ ਮੰਡੀ (ਸੰਗਰੂਰ )10 ਅਗਸਤ (ਜਸਵੀਰ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਜਥੇਬੰਦੀਆਂ ਦੇ ਸੱਦੇ ਤੇ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰੇਗੰਢ ਤੇ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਾਮ ਐਸ.ਡੀ.ਐਮ. ਤਰਸੇਮ ਚੰਦ ਦਿੜਬਾ ਨੂੰ ਮੰਗ ਪੱਤਰ ਦਿੱਤਾ ਗਿਆ।

ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਜਥੇਬੰਦੀਆਂ ਵਲੋਂ ਅੱਜ ਜ਼ੇਲ੍ਹ ਭਰੋ ਅੰਦੋਲਨ ਅਤੇ ਹੋਰ ਤਰੀਕਿਆਂ ਨਾਲ ਵਿਰੋਧ ਪ੍ਰਦਰਸ਼ਨ ਕਰਕੇ ਦੇਸ਼ ਦੇ ਲੋਕਾਂ ਨੂੰ ਦਰਪੇਸ ਡੂੰਘੇ ਖੇਤੀਬਾੜੀ, ਆਰਥਿਕ ਅਤੇ ਸਮਾਜਿਕ ਸੰਕਟ ਵੱਲ ਧਿਆਨ ਦਵਾਉਣ ਲਈ ਵੱਡੇ ਪ੍ਰਦਰਸ਼ਨ ਕੀਤੇ ਗਏ। 

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਭਾਰਤ ਦੇ 31ਵੇਂ ਥਲ ਸੈਨਾ ਮੁਖੀ ਜਨਰਲ ਧੀਰਜ ਸੇਠ ਨਾਲ ਮੁਲਾਕਾਤ ਕੀਤੀ ਗਈ ਅਗਲੀ ਖ਼ਬਰ ਗੁਰੂ ਨਾਨਕ ਦੇਵ ਹਸਪਤਾਲ ਦੇ ਬੇਬੇ ਨਾਨਕੀ ਗਾਇਨੀ ਵਿਭਾਗ ਵਿਖੇ ਔਰਤਾਂ ਨੂੰ ਕਰਨਾ ਪੈ ਰਿਹਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ